Human Rights India Khaas Lekh

ਛੱਤੀਸਗੜ੍ਹ ਦੇ ਪਿੰਡ ’ਚ ਗੰਦੇ ਨਾਲੇ ਦਾ ਪਾਣੀ ਪੀ ਰਹੇ ਲੋਕ, ਇੱਕ ਵੀ ਨਲਕਾ ਨਹੀਂ, ਪਿਛਲੇ ਸਾਲ ਵੀ ਸਾਹਮਣੇ ਆਇਆ ਸੀ ਮਾਮਲਾ

’ਦ ਖ਼ਾਲਸ ਬਿਊਰੋ: ਬੀਜੇਪੀ ਨੂੰ ਸੱਤਾ ਹਾਸਲ ਕੀਤਿਆਂ 7 ਸਾਲ ਬੀਤ ਗਏ ਹਨ। ਮੋਦੀ ਸਰਕਾਰ ਵੱਲੋਂ ਦੇਸ਼ ਅੰਦਰ ‘ਵਿਕਾਸ’ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਜਾਂਦੇ ਹਨ। ਪਰ ਜ਼ਮੀਨੀ ਹਕੀਕਤ ਕੁਝ ਹੋਰ ਅਸਲੀਅਤ ਬਿਆਨ ਕਰਦੀ ਹੈ। ਮੌਜੂਦਾ ਸਮੇਂ ਵਿੱਚ ਦੇਸ਼ ਦੇ ਹਰ ਨਾਗਰਿਕ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਉਣਾ ਬੇਹੱਦ ਜ਼ਰੂਰੀ ਹੈ। ਪਰ ਬੀਜੇਪੀ ਸ਼ਾਸਨ ਵਿੱਚ

Read More
India International Punjab

ਹੁਣ ਤਾਮਿਲਨਾਡੂ ਪੁਲਿਸ ਨੇ ਡੱਕਿਆ ਸਾਇਕਲ ਰੈਲੀ ਕੱਢਦੇ ਕਿਸਾਨਾਂ ਦਾ ਰਾਹ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ):- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਦੇਸ਼ ਦੇ ਕੋਨੇ-ਕੋਨੇ ਵਿੱਚ ਵਿੰਢੇ ਗਏ ਕਿਸਾਨਾਂ ਦੇ ਅੰਦੋਲਨ ਨੂੰ ਸਰਕਾਰੀ ਜ਼ਬਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤਾਜ਼ਾ ਖਬਰ ਅਨੁਸਾਰ ਤਾਮਿਲਨਾਡੂ ਵਿੱਚ ਕਿਸਾਨੀ ਅੰਦੋਲਨ ਦੇ ਸਮਰਥਨ ਵਿੱਚ ਲੋਕਾਂ ਵੱਲੋਂ ਕੱਢੀ ਜਾ ਰਹੀ ਸਾਈਕਲ ਰੈਲੀ ਦਾ ਹੁਣ ਤਾਮਿਲਨਾਡੂ ਦੀ ਪੁਲਿਸ ਰਾਹ ਡੱਕ

Read More
India Punjab

ਦੇਸ਼ ਦੇ ਕਿਸੇ ਵੀ ਕੋਨੇ ‘ਚੋਂ ਲੈ ਸਕਣਗੇ ਰਾਸ਼ਨ, 17 ਸੂਬਿਆਂ ਨੇ ਲਾਗੂ ਕੀਤੀ ‘ਵਨ ਨੇਸ਼ਨ ਵਨ ਰਾਸ਼ਨ ਕਾਰਡ’ ਪ੍ਰਣਾਲੀ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- 17 ਰਾਜਾਂ ਵਿੱਚ ਵਨ ਨੇਸ਼ਨ ਵਨ ਰਾਸ਼ਨ ਕਾਰਡ ਪ੍ਰਣਾਲੀ ਲਾਗੂ ਹੋਣ ਨਾਲ ਹੁਣ ਦੇਸ਼ ਵਿੱਚ ਕਿਸੇ ਵੀ ਕੋਨੇ ਤੋਂ ਰਾਸ਼ਨ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ ਹੋ ਗਈ ਹੈ। ਵਿੱਤ ਮੰਤਰਾਲੇ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਯੋਜਨਾ ਵਿੱਚ ਸ਼ਾਮਲ ਹੋਣ ਵਾਲੇ ਰਾਜਾਂ ਵਿੱਚ ਉੱਤਰਾਖੰਡ ਦਾ ਨਾਂ ਤਾਜ਼ਾ ਹੈ। ਇਸਦੇ

Read More
India International Punjab

ਹਾਈਕੋਰਟ ਦਾ ਫੈਸਲਾ, ਮਰਜ਼ੀ ਨਾਲ ਵਿਆਹ ਕਰਵਾਉਣ ਵਾਲੇ ਪ੍ਰੇਮੀਆਂ ਲਈ ਘਰ ਦਾ ਇੰਤਜ਼ਾਮ ਕਰੇ ਸਰਕਾਰ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਆਪਣੀ ਮਰਜ਼ੀ ਨਾਲ ਵਿਆਹ ਕਰਵਾਉ ਵਾਲੇ ਪ੍ਰੇਮੀ ਜੋੜਿਆਂ ਲਈ ਪੰਜਾਬ ਹਰਿਆਣਾ ਹਾਈ ਕੋਰਟ ਨੇ ਫੈਸਲਾ ਕਰਦਿਆਂ ਸਰਕਾਰ ਨੂੰ ਇਨ੍ਹਾਂ ਜੋੜਿਆਂ ਦੇ ਰਹਿਣ ਦਾ ਪੱਕਾ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਹਨ। ਕੋਰਟ ਦਾ ਕਹਿਣਾ ਹੈ ਕਿ ਜੇਕਰ ਪ੍ਰੇਮੀ ਆਪਣੀਆਂ ਸ਼ਰਤਾਂ ‘ਤੇ ਵਿਆਹ ਕਰਦੇ ਹਨ ਤਾਂ ਉਨ੍ਹਾਂ ਨੂੰ ਸੁਰੱਖਿਅਤ ਘਰ ਮੁਹੱਈਆ

Read More
India Punjab Sports

ਡੀਏਵੀ ਕਾਲੇਜ ਜਲੰਧਰ ‘ਚ ਮਹਿਲਾ ਹੈਂਡਬਾਲ ਚੈਂਪੀਅਨਸ਼ਿਪ ਲਈ ਕੱਲ੍ਹ ਹੋਣਗੇ ਟਰਾਇਲ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਡੀਏਵੀ ਕਾਲਜ ਜਲੰਧਰ ਦੇ ਸਪੋਰਟਸ ਕੰਪੈਲਕਸ ਵਿੱਚ ਕੱਲ੍ਹ ਪੰਜਾਬ ਹੈਂਡਬਾਲ ਐਸੋਸੀਏਸ਼ਨ ਵੱਲੋਂ ਸਵੇਰੇ 11 ਵਜੇ ਪੰਜਾਬ ਦੀ ਸੀਨੀਅਰ ਮਹਿਲਾ ਹੈਂਡਬਾਲ ਟੀਮ ਦੀ ਚੋਣ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਡਾ. ਜਤਿੰਦਰ ਦੇਵ ਨੇ ਦੱਸਿਆ ਕਿ ਇਸ ਦੌਰਾਨ ਚੁਣੀਆਂ ਗਈਆਂ ਖਿਡਾਰਨਾਂ ਉੱਤਰ ਪ੍ਰਦੇਸ਼ ਦੇ ਬਰੇਲੀ ਵਿੱਚ 49ਵੀਂ ਕੌਮੀ ਸੀਨੀਅਰ

Read More
India International Punjab

ਪਾਕਿਸਤਾਨ ‘ਚ 12 ਸਾਲਾ ਇਸਾਈ ਕੁੜੀ ਨੂੰ ਅਗਵਾ ਕਰਕੇ ਧੱਕੇ ਨਾਲ ਕੀਤਾ ਧਰਮ ਪਰਿਵਰਤਨ ਤੇ ਨਿਕਾਹ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਪਾਕਿਸਤਾਨ ‘ਚ ਇੱਕ 12 ਸਾਲ ਦੀ ਕੁੜੀ ਨੂੰ ਅਗਵਾ ਕਰਕੇ ਜਬਰੀ ਧਰਮ ਪਰਿਵਰਤਨ ਅਤੇ ਨਿਕਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਪਾਕਿਸਤਾਨ ਦੇ ਸ਼ਹਿਰ ਫੈਸਲਾਬਾਦ ਵਿਚ ਵਾਪਰੀ ਹੈ। 25 ਜੂਨ 2020 ਤੋਂ ਲਾਪਤਾ 12 ਸਾਲਾ ਲੜਕੀ ਨੂੰ ਚਾਰ ਵਿਅਕਤੀਆਂ ਨੇ ਘਰ ਦਾਖਿਲ ਹੋ ਕੇ ਅਗਵਾ ਕਰ ਲਿਆ

Read More
India International Punjab Religion

12 ਅਪ੍ਰੈਲ ਨੂੰ ਪਾਕਿਸਤਾਨ ਵਿਸਾਖੀ ਮਨਾਉਣ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖਾਲਸਾ ਸਾਜਨਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਹਸਨ ਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਸ਼ਮੂਲੀਅਤ ਲਈ 12 ਅਪ੍ਰੈਲ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਭੇਜੇਗੀ। ਇਹ ਜਥਾ 21 ਅਪ੍ਰੈਲ ਤੱਕ ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ 22 ਅਪ੍ਰੈਲ ਨੂੰ

Read More
India Punjab

ਕੋਰੋਨਾ ਦੇ ਕੇਸ ਵਧੇ, ਚੰਡੀਗੜ੍ਹ ਦੇ ਪ੍ਰਾਇਮਰੀ ਸਕੂਲ ਰਹਿਣਗੇ ਬੰਦ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਚੰਡੀਗੜ੍ਹ ‘ਚ ਕੋਰੋਨਾ ਦੇ ਕੇਸ ਵਧਣ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਨੇ ਅਗਲੇ ਹੁਕਮਾਂ ਤੱਕ ਪ੍ਰਾਇਮਰੀ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਜਾਣਕਾਰੀ ਅਨੁਸਾਰ ਇਹ ਫੈਸਲਾ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਲਿਆ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲ ਅਧਿਕਾਰੀਆਂ ਨੂੰ ਮਾਪਿਆਂ ਨਾਲ ਵੀ ਗੱਲ ਕਰਨ ਲਈ ਨਿਰਦੇਸ਼ ਦਿੱਤੇ ਗਏ

Read More
India Punjab

ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਹੋਏ ਕੋਰੋਨਾ ਪਾਜ਼ੇਟਿਵ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :-  ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਕੋਰੋਨਾ ਬਿਮਾਰੀ ਦੇ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦੀ ਕੋਰੋਨਾ ਜਾਂਚ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ ਬਜਟ ਇਜਲਾਸ ਤੋਂ ਪਹਿਲਾਂ ਵੀ ਉਨ੍ਹਾਂ ਦਾ ਟੈਸਟ ਹੋਇਆ ਸੀ, ਜਿਸਦੀ ਜਾਂਚ ਰਿਪੋਰਟ ਨੈਗੇਟਿਵ ਆਈ ਸੀ। ਇਹ ਸਾਰੀ ਜਾਣਕਾਰੀ ਵਿੱਤ ਮੰਤਰੀ ਨੇ ਸੋਸ਼ਲ ਮੀਡਿਆ ‘ਤੇ ਸਾਂਝੀ

Read More
India International Punjab

ਨਰਿੰਦਰ ਮੋਦੀ ਨੇ ਝੂਠ ਬੋਲਣ ਦਾ ਠੇਕਾ ਲਿਆ ਹੋਇਆ ਹੈ : ਰਾਜੇਵਾਲ

‘ਦ ਖ਼ਾਲਸ ਬਿਊਰੋ (ਜਗਜੀਵਨ ਮੀਤ) :- ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਕੋਲਕਾਤਾ ਅਸੀਂ ਕਿਸੇ ਪਾਰਟੀ ਦਾ ਸਮਰਥਨ ਨਹੀਂ ਕਰਨ ਜਾ ਰਹੇ। ਅਸੀਂ ਉੱਥੇ ਸਿਰਫ ਲੋਕਾਂ ਨੂੰ ਬੀਜੇਪੀ ਦੇ ਖਿਲਾਫ ਲਾਮਬੰਦ ਕਰਨ ਤੇ ਬੀਜੇਪੀ ਨੂੰ ਵੋਟ ਨਾ ਦੇਣ ਦੀ ਅਪੀਲ ਕਰਨ ਜਾ ਰਹੇ ਹਾਂ।ਕਿਸਾਨ ਲੀਡਰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ

Read More