ਪੰਜਾਬ ਦੇ ਇਨ੍ਹਾਂ ਲੀਡਰਾਂ ਨੂੰ ਮਿਲੇਗੀ ਸੁਰੱਖਿਆ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਭਾਜਪਾ ਅਤੇ ਆਰਐੱਸਐੱਸ ਦੇ ਸੱਤ ਸੀਨੀਅਰ ਲੀਡਰਾਂ ਨੂੰ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਗੁਪਤ ਪੱਤਰ ਭੇਜ ਕੇ ਇਨ੍ਹਾਂ ਲੀਡਰਾਂ ਨੂੰ ਮੁਹੱਈਆ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਮੰਤਰਾਲੇ ਨੇ ਇਨ੍ਹਾਂ ਲੀਡਰਾਂ ਦੀ ਸੁਰੱਖਿਆ ਦੇ

ਚੋਣ ਕਮਿਸ਼ਨ ਦੇ ਵਕੀਲ ਨੂੰ ਹਾਈਕੋਰਟ ਨੇ ਝਾੜਿਆ-ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤਾਂ ਤੁਸੀਂ ਕਿਹੜੇ ਗ੍ਰਹਿ ‘ਤੇ ਘੁੰਮ ਰਹੇ ਸੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੇ ਦੌਰਾਨ ਚੋਣ ਰੈਲੀਆਂ ਦੀ ਇਜ਼ਾਜਤ ਦੇਣ ਦੇ ਲਈ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਦਰਾਸ ਹਾਈਕੋਰਟ ਨੇ ਮੁੱਖ ਨਿਆਂਮੂਰਤੀ ਜਸਟਿਸ ਸੰਜੀਵ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਤੇ ਸਿਰਫ