ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਮੁੜ ਹੋਈ ਬੇਅਦਬੀ ! ਮੁਲਜ਼ਮ ਨੇ ਸ਼ਰਮਨਾਕ ਕਰਤੂਤ ਕਰਨ ਤੋਂ ਪਹਿਲਾਂ ਇਹ ਚਾਲ ਖੇਡੀ
ਬਿਉਰੋ ਰਿਪੋਰਟ – ਪੰਜਾਬ ਵਿੱਚ ਮੁੜ ਤੋਂ ਬੇਅਦਬੀ ਦੀ ਵੱਡੀ ਘਟਨਾ ਸਾਹਮਣੇ ਆਈ ਹੈ । ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਦੇ ਮੁਤਾਬਿਕ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ ਹਨ । ਗੁਰਦੁਆਰਾ ਸਾਹਿਬ
