ਪੰਜਾਬ ਦੇ ਦੋ ਨੌਜਵਾਨ ਲੱਦਾਖ ‘ਚ ਗਲੇਸ਼ੀਅਰ ਹੇਠਾਂ ਆਉਣ ਕਰਕੇ ਹੋਏ ਸ਼ਹੀਦ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਲੇਹ ਲੱਦਾਖ ਦੇ ਸਿਆਚਿਨ ਖੇਤਰ ਵਿੱਚ ਗਲੇਸ਼ੀਅਰ ਹੇਠ 21 ਪੰਜਾਬ ਬਟਾਲੀਅਨ ਦੇ ਛੇ ਜਵਾਨ ਦੱਬ ਗਏ, ਜਿਨ੍ਹਾਂ ਵਿੱਚੋਂ ਦੋ ਜਵਾਨ ਸ਼ਹੀਦ ਹੋ ਗਏ। ਇਹ ਦੋਵੇਂ ਸ਼ਹੀਦ ਹੋਏ ਜਵਾਨ ਪੰਜਾਬ ਦੇ ਵਸਨੀਕ ਹਨ। 23 ਸਾਲਾ ਸ਼ਹੀਦ ਸੈਨਿਕ ਪ੍ਰਭਜੀਤ ਸਿੰਘ ਬੋਹਾ ਹਲਕੇ ਦੇ ਪਿੰਡ ਹਾਕਮਵਾਲਾ ਦਾ ਅਤੇ 22

ਚੋਣ ਕਮਿਸ਼ਨ ਦੇ ਵਕੀਲ ਨੂੰ ਹਾਈਕੋਰਟ ਨੇ ਝਾੜਿਆ-ਜਦੋਂ ਚੋਣ ਰੈਲੀਆਂ ਹੋ ਰਹੀਆਂ ਸੀ ਤਾਂ ਤੁਸੀਂ ਕਿਹੜੇ ਗ੍ਰਹਿ ‘ਤੇ ਘੁੰਮ ਰਹੇ ਸੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਕੋਰੋਨਾ ਮਹਾਂਮਾਰੀ ਦੇ ਦੌਰਾਨ ਚੋਣ ਰੈਲੀਆਂ ਦੀ ਇਜ਼ਾਜਤ ਦੇਣ ਦੇ ਲਈ ਮਦਰਾਸ ਹਾਈਕੋਰਟ ਨੇ ਚੋਣ ਕਮਿਸ਼ਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਮਦਰਾਸ ਹਾਈਕੋਰਟ ਨੇ ਮੁੱਖ ਨਿਆਂਮੂਰਤੀ ਜਸਟਿਸ ਸੰਜੀਵ ਬੈਨਰਜੀ ਨੇ ਚੋਣ ਕਮਿਸ਼ਨ ਵੱਲੋਂ ਪੇਸ਼ ਹੋਏ ਵਕੀਲ ਨੂੰ ਕਿਹਾ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਲਈ ਸਿਰਫ ਤੇ ਸਿਰਫ