ਰਿਲਾਇੰਸ ਜੀਓ ਨੂੰ ਕਿਸਾਨਾਂ ਦਾ ਵੱਡਾ ਝਟਕਾ; ਆਈਡੀਆ-ਵੋਡਾਫ਼ੋਨ ਤੇ ਏਅਰਟੈਲ ਖ਼ਿਲਾਫ਼ ਕੀਤੀ ਸ਼ਿਕਾਇਤ
’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕਿਸਾਨ ਅੰਦੋਲਨ ਨੂੰ ਅੱਜ 20 ਦਿਨ ਹੋ ਚੁੱਕੇ ਹਨ। ਦਿੱਲੀ ਦੇ ਬਾਰਡਰਾਂ ’ਤੇ ਲੱਖਾਂ ਕਿਸਾਨ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਮੋਰਚਾ ਲਾ ਕੇ ਬੈਠੇ ਹਨ। ਬੀਜੇਪੀ ਮੰਤਰੀਆਂ ਵੱਲੋਂ ਵਾਰ-ਵਾਰ ਆ ਰਹੇ ਬਿਆਨਾਂ ਤੋਂ ਸਪਸ਼ਟ ਹੈ ਕਿ ਸਰਕਾਰ ਕਾਨੂੰਨ ਵਾਪਸ ਨਹੀਂ ਲਵੇਗੀ। ਇਸੇ ਦੌਰਾਨ ਕਿਸਾਨ ਆਗੂਆਂ ਨੇ ਵੱਡੇ
