ਕਕਾਰ ਉਤਾਰਨ ਵਾਲੇ ਭਰਤੀ ਕਰ ਲਏ, ਜਿਨ੍ਹਾਂ ਨਹੀਂ ਉਤਾਰੇ, ਉਹ ਬਾਹਰ ਕਰ ਦਿੱਤੇ, ਬੀਬੀ ਜਗੀਰ ਕੌਰ ਭਖੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਫਿਰੋਜ਼ਪੁਰ ਵਿੱਚ ਫੌਜ ਦੀ ਭਰਤੀ ਦੌਰਾਨ ਫਿਜੀਕਲ ਟੈਸਟ ਸਮੇਂ ਆਰਮੀ ਅਫ਼ਸਰਾਂ ਵੱਲੋਂ ਅੰਮ੍ਰਿਤਧਾਰੀ ਸਿੱਖ ਨੌਜਵਾਨਾਂ ਨੂੰ ਕਕਾਰ ਉਤਾਰਨ ਲਈ ਮਜ਼ਬੂਰ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਸੋਸ਼ਲ ਮੀਡੀਆ ‘ਤੇ ਇੱਕ ਨੌਜਵਾਨ ਵੱਲੋਂ ਕੀਤਾ ਗਿਆ ਹੈ, ਜੋ ਫਿਰੋਜ਼ਪੁਰ ਫੌਜ ‘ਚ ਭਰਤੀ ਹੋਣ ਲਈ ਗਿਆ ਸੀ। ਨੌਜਵਾਨ ਨੇ ਦੱਸਿਆ ਕਿ
