ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਸਮੇਤ ਹੋਰ ਸੂਬਿਆਂ ਤੋਂ ਕੋਰੋਨਾ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਦੀ ਮੰਗੀ ਰਿਪੋਰਟ
‘ਦ ਖ਼ਾਲਸ ਬਿਊਰੋ :- ਦੇਸ਼ ਵਿੱਚ ਕੋਰੋਨਾਵਾਇਰਸ ਲਾਗ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਸਰਬਉੱਚ ਅਦਾਲਤ ਨੇ ਅੱਜ ਕੇਂਦਰ ਸਰਕਾਰ ਅਤੇ ਦਿੱਲੀ, ਮਹਾਰਾਸ਼ਟਰ, ਗੁਜਰਾਤ ਅਤੇ ਅਸਾਮ ਦੀ ਸੂਬਾ ਸਰਕਾਰਾਂ ਨੂੰ ਅਦਾਲਤ ਵਿੱਚ ਜਵਾਬ ਦਾਖਲ ਕਰਨ ਲਈ ਕਿਹਾ ਹੈ ਕਿ ਉਹ ਆਪਣੇ ਸੂਬਿਆਂ ਵਿੱਚ ਮਹਾਂਮਾਰੀ ਦੀ ਰੋਕਥਾਮ ਦੇ ਲਈ ਕੀ ਕਦਮ ਚੁੱਕ ਰਹੀਆਂ ਹਨ। ਜਸਟਿਸ ਅਸ਼ੋਕ ਭੂਸ਼ਣ
