ਸੁਪਰੀਮ ਕੋਰਟ ਨੇ ਵੀ ਬਰਗਾੜੀ ਬੇਅਦਬੀ ਕਾਂਡ ਦੇ ਡੇਰਾ ਪ੍ਰੇਮੀ ਮੁਲਜ਼ਮਾਂ ਦੀ ਪਟੀਸ਼ਨ ਕੀਤੀ ਰੱਦ
‘ਦ ਖ਼ਾਲਸ ਬਿਊਰੋ :- ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮਾਂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਬਾਅਦ ਹੁਣ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੁਪਰੀਮ ਕੋਰਟ ਨੇ 6 ਮੁਲਜ਼ਮਾਂ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ ਜਿਸ ਵਿੱਚ ਉਨ੍ਹਾਂ ਵੱਲੋਂ ਕੇਸ ਸੂਬੇ ਤੋਂ ਬਾਹਰ ਟਰਾਂਸਫਰ ਕਰਨ ਦੀ ਮੰਗ ਕੀਤੀ ਗਈ ਸੀ। ਸੁਪਰੀਮ ਕੋਰਟ ਦੇ ਜੱਜ ਸੰਜੇ
