India Punjab

ਅੰਮ੍ਰਿਤਪਾਲ ਸਿੰਘ ਮਾਮਲੇ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਨੇ ਹਾਈਕੋਰਟ ‘ਚ ਲਗਾਏ NSA ਨੂੰ ਲੈ ਕੇ ਦਿੱਤਾ ਇਹ ਜਵਾਬ

ਖਡੂਰ ਸਾਹਿਬ (Khadoor Sahib) ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਐਨ.ਐਸ.ਏ (NSA) ਖਿਲਾਫ ਪਟੀਸ਼ਨ ਪਾਈ ਸੀ। ਇਸ ਮਾਮਲੇ ਵਿਚ ਅੱਜ ਸੁਣਵਾਈ ਦੌਰਾਨ ਪੰਜਾਬ ਅਤੇ ਕੇਂਦਰ ਸਰਕਾਰ ਨੇ ਆਪਣਾ ਜਵਾਬ ਦਿੱਤਾ ਹੈ। ਦੋਵਾਂ ਸਰਕਾਰਾਂ ਨੇ ਦਿੱਤੇ ਜਵਾਬ ਵਿੱਚ ਲਗਾਏ ਗਏ ਨਵੇਂ ਐਨ.ਐਸ.ਏ ਨੂੰ ਸਹੀ

Read More
India Punjab

ਪੰਜਾਬ ਦੇ ਇਹ ਸ਼ਹਿਰ ਬਣਨਗੇ ਸਮਾਰਟ ਸਿਟੀ! 12 ਸ਼ਹੀਰਾਂ ਨੂੰ ਕੇਂਦਰ ਦੀ ਮਿਲੀ ਮਨਜ਼ੂਰੀ

ਕੇਂਦਰੀ ਮੰਤਰੀ ਮੰਡਲ ਨੇ 12 ਉਦਯੋਗਿਕ ਸ਼ਹਿਰਾਂ ਦੇ ਸਮਾਰਟ ਸਿਟੀ ਪ੍ਰੋਜੈਕਟ (Smart City Project)  ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ 10 ਲੱਖ ਲੋਕਾਂ ਨੂੰ ਸਿੱਧੇ ਅਤੇ 30 ਲੱਖ ਲੋਕਾਂ ਨੂੰ ਅਸਿੱਧੇ ਢੰਗ ਵਾਲ ਕੰਮ ਮਿਲਣ ਦੀ ਸੰਭਾਵਨਾ ਹੈ। ਇਸ ਸਬੰਧੀ ਕੇਂਦਰੀ ਰੇਲਵੇ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਦੱਸਿਆ ਕਿ ਕੁੱਲ 28,602 ਕਰੋੜ ਰੁਪਏ

Read More
India

ਰਾਸ਼ਟਰਪਤੀ ਨੇ ਕੋਲਕਾਤਾ ਘਟਨਾ ਤੇ ਪ੍ਰਗਟਾਈ ਨਿਰਾਸ਼ਾ, ਲੇਖ ਲਿਖ ਕਹੀਆਂ ਵੱਡੀਆਂ ਗੱਲਾਂ

ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ (kolkata Incident) ਵਿਚ ਡਾਕਟਰ ਨਾਲ ਜਬਰ ਜ਼ਨਾਹ ਕਰ ਕਤਲ ਦੀ ਘਟਨਾ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ (President Draupadi Murmu) ਨੇ ਸਖਤ ਬਿਆਨ ਦਿੱਤਾ ਹੈ। ਉਨ੍ਹਾ ਸਖਤ ਸ਼ਬਦਾਂ ਵਿੱਚ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਇਸ ਘਟਨਾ ਤੋਂ ਬਹੁਤ ਨਿਰਾਸ਼ ਅਤੇ ਡਰੇ ਹੋਏ ਹਨ। ਉਨ੍ਹਾਂ ਆਪਣੀ ਨਿਰਾਸ਼ਾ ਪ੍ਰਗਟ ਕਰਦਿਆਂ ਔਰਤਾਂ ਵਿਰੁੱਧ

Read More
India Punjab

PU ਚੋਣਾਂ ਤੋਂ ਪਹਿਲਾਂ NSUI ’ਚ ਫੁੱਟ! ਪ੍ਰਧਾਨ ਸਿਕੰਦਰ ਬੂਰਾ ਨੇ ਚੱਲਦੀ ਪ੍ਰੈਸ ਕਾਨਫਰੰਸ ’ਚ ਦਿੱਤਾ ਅਸਤੀਫ਼ਾ! ਰਾਹੁਲ ਨੈਨ ਨਵੇਂ ਪ੍ਰਧਾਨ

ਬਿਉਰੋ ਰਿਪੋਰਟ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੀ ਵਿਦਿਆਰਥੀ ਜਥੇਬੰਦੀ ਐਨਐਸਯੂਆਈ (NSUI) ਵਿੱਚ ਵਿਵਾਦ ਖੜ੍ਹਾ ਹੋ ਗਿਆ ਹੈ। ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ, NSUI ਪ੍ਰਧਾਨ ਸਿਕੰਦਰ ਬੂਰਾ ਨੇ ਆਪਣੇ ਅਸਤੀਫੇ ਦਾ ਐਲਾਨ ਕੀਤਾ ਅਤੇ ਵਾਕਆਊਟ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਬੂਰਾ ਵਲੋਂ ਨਵੇਂ ਪ੍ਰਧਾਨ ਦੇ ਉਮੀਦਵਾਰ ਦੇ ਨਾਮ

Read More
India

ਪੱਛਮੀ ਬੰਗਾਲ ਵਿਰੋਧੀ ਧਿਰ ਦੇ ਲੀਡਰ ਨੇ ਟੀ.ਐਮ.ਸੀ ਤੇ ਲਗਾਇਆ ਵੱਡਾ ਇਲਜ਼ਾਮ! ਡਰਾਈਵਰ ਹੋਇਆ ਜ਼ਖ਼ਮੀ!

ਪੱਛਮੀ ਬੰਗਾਲ (West Bengal) ਵਿੱਚ ਭਾਜਪਾ (BJP) ਵੱਲੋਂ ਅੱਜ ਬੰਗਾਲ ਬੰਦ ਬੁਲਾਇਆ ਗਿਆ ਹੈ। ਇਸ ਨੂੰ ਲੈ ਕੇ ਅੱਜ ਕਈ ਬੰਗਾਲ ਵਿੱਚੋਂ ਕਈ ਥਾਵਾਂ ਤੋਂ ਛੋਟੀਆਂ-ਛੋਟੀਆਂ ਘਟਨਾਵਾਂ ਸਾਹਮਣੇ ਆ ਰਹੀਆ ਹਨ। ਭਾਜਪਾ ਲੀਡਰ ਅਤੇ ਵਿਰੋਧੀ ਧਿਰ ਦੇ ਲੀਡਰ ਸ਼ੁਭੇਂਦੂ ਅਧਿਕਾਰੀ (Shubhendu Adhikari) ਨੇ ਦਾਅਵਾ ਕੀਤਾ ਹੈ ਕਿ ਸੂਬੇ ਦੀ ਸੱਤਾਧਾਰੀ ਪਾਰਟੀ ਟੀ.ਐਮ.ਸੀ (TMC) ਦੇ ਗੁੰਡਿਆਂ

Read More
India Punjab

ਕੰਗਣਾ ਨੂੰ ਭਾਜਪਾ ਵੱਲੋਂ ਝਿੜਕਣ ਤੋਂ ਬਾਅਦ ਕੰਗਣਾ ਦਾ ਬਿਆਨ ਆਇਆ ਸਾਹਮਣੇ

ਮੰਡੀ (Mandi) ਤੋਂ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ (kangana-ranaut) ਨੇ ਕਿਸਾਨਾਂ ਕਿਸਾਨੀ ਅੰਦੋਲਨ ਨੂੰ ਲੈ ਕੇ ਟਿੱਪਣੀ ਕੀਤੀ ਸੀ। ਉਸ ‘ਤੇ ਕੰਗਣਾ ਨੇ ਕਿਹਾ ਹੈ ਕਿ ਪਾਰਟੀ ਨੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਅਪਮਾਨਜਨਕ ਟਿੱਪਣੀਆਂ ਨੂੰ ਲੈ ਕੇ ਝਿੜਕਿਆ ਹੈ। ਉਨ੍ਹਾਂ ਇਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਉਹ ਭਵਿੱਖ ਵਿੱਚ ਅਜਿਹੇ ਬਿਆਨਾਂ

Read More
India International Punjab

ਕੈਨੇਡਾ ’ਚ ਪੰਜਾਬੀ ਵਿਦਿਆਰਥੀਆਂ ਦਾ ਜ਼ਬਰਦਸਤ ਪ੍ਰਦਰਸ਼ਨ! ਨਵੀਂ ਵੀਜ਼ਾ ਨੀਤੀ ਨਾਲ 70 ਹਜ਼ਾਰ ਵਿਦਿਆਰਥੀਆਂ ਦੇ ਡਿਪੋਰਟ ਹੋਣ ਦਾ ਖ਼ਤਰਾ

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ (Canada PM Justin Trudeau) ਵੱਲੋਂ ਵੀਜ਼ਾ ਨਿਯਮਾਂ (Visa Rules) ਵਿੱਚ ਕੀਤੇ ਗਏ ਵੱਡੇ ਬਦਲਾਅ ਦੇ ਖ਼ਿਲਾਫ਼ ਭਾਰਤੀ, ਖ਼ਾਸ ਕਰਕੇ ਪੰਜਾਬ ਵਿਦਿਆਰਥੀਆਂ (Indian Students in Canada) ਨੇ ਵੱਡਾ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਨਵੀਂ ਫੈਡਰਲ ਨੀਤੀ ਦੀ ਵਜ੍ਹਾ ਕਰਕੇ 70 ਹਜ਼ਾਰ ਵਿਦਿਆਰਥੀਆਂ ਨੂੰ ਡਿਪੋਰਟ (Deport) ਕੀਤੇ ਜਾਣ

Read More