India Punjab

ਕਿਸਾਨ ਜਥੇਬੰਦੀਆਂ ਦੀ ਕੇਂਦਰੀ ਮੰਤਰੀਆਂ ਨਾਲ ਪਹਿਲੇ ਗੇੜ ਦੀ ਮੀਟਿੰਗ ਖਤਮ, ਕਿਸਾਨਾਂ ਨੇ ਰੱਖੀਆਂ ਇਹ ਮੰਗਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਅੱਜ ਵਿਗਿਆਨ ਭਵਨ, ਦਿੱਲੀ ਵਿੱਚ ਪੰਜਾਬ ਵਿੱਚ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਦੇ ਨਾਲ ਖੇਤੀ ਕਾਨੂੰਨਾਂ ਨੂੰ ਲੈ ਕੇ ਮੀਟਿੰਗ ਹੋ ਰਹੀ ਹੈ। ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀਆਂ ਕੋਲ ਆਪਣਾ ਪੱਖ ਰੱਖਣ ਤੋਂ ਬਾਅਦ ਹੁਣ ਦੂਜੇ ਗੇੜ ਦੀ ਗੱਲਬਾਤ ਆਰੰਭ ਹੋ ਗਈ ਹੈ,

Read More
India Khaas Lekh Punjab

ਹੁਣ ਆਨਲਾਈਨ ਖ਼ਬਰਾਂ ਵੀ ‘ਕੰਟਰੋਲ’ ਕਰੇਗੀ ਸਰਕਾਰ! ਵੈਬ ਸੀਰੀਜ਼ ’ਤੇ ਵੀ ਲਟਕੀ ‘ਸੈਂਸਰਸ਼ਿਪ’ ਦੀ ਤਲਵਾਰ

’ਦ ਖ਼ਾਲਸ ਬਿਊਰੋ: ਮੋਦੀ ਸਰਕਾਰ ਨੇ ਬੀਤੇ ਦਿਨ 11 ਨਵੰਬਰ ਨੂੰ ਆਨ ਲਾਈਨ ਮੀਡੀਆ ਨੂੰ ਲੈ ਕੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਨੋਟੀਫਿਕੇਸ਼ਨ ਮੁਤਾਬਕ ਆਡੀਓ-ਵਿਜ਼ੂਅਲ ਪ੍ਰੋਗਰਾਮ, ਆਨਲਾਈਨ ਖ਼ਬਰਾਂ ਤੇ ਚਲੰਤ ਮਾਮਲਿਆਂ ਬਾਰੇ ਆਨਲਾਈਨ ਪੋਰਟਲ ਹੁਣ ਸੂਚਨਾ ਮੰਤਰਾਲੇ ਦੇ ਨਿਯੰਤਰਣ ਆ ਜਾਣਗੇ। ਇਸ ਨੂੰ ਵਰਕ ਐਲੋਕੇਸ਼ਨ ਐਕਟ 1961 ਦੇ ਅਧੀਨ ਲਿਆਂਦਾ ਜਾ ਰਿਹਾ ਹੈ ਅਤੇ

Read More
India

ਆਰਥਿਕਤਾ ਨੂੰ ਸੁਧਾਰਨ ਲਈ ਮੋਦੀ ਸਰਕਾਰ ਨੇ ਇੱਕ ਹੋਰ ਰਾਹਤ ਪੈਕੇਜ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ :- ਕੋਰੋਨਾ ਕਾਲ ‘ਚ ਆਰਥਿਕਤਾ ਦੇ ਸੰਕਟ ਨੂੰ ਮੁੜ ਲੀਹ ‘ਤੇ ਲਿਆਉਣ ਲਈ, ਮੋਦੀ ਸਰਕਾਰ ਨੇ ਅੱਜ 12 ਨਵੰਬਰ ਨੂੰ ਇੱਕ ਹੋਰ ਰਾਹਤ ਪੈਕੇਜ ਦਾ ਐਲਾਨ ਕੀਤਾ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦੇਸ਼ ਵਿੱਚ ਰੁਜ਼ਗਾਰ ਨੂੰ ਉਤਸ਼ਾਹਤ ਕਰਨ ਲਈ ‘ਆਤਮਿਰਭਾਰ ਭਾਰਤ ਰੋਜ਼ਗਾਰ ਯੋਜਨਾ’ ਸ਼ੁਰੂ ਕੀਤੀ ਹੈ। ਮੋਦੀ ਸਰਕਾਰ ਪ੍ਰਵਾਸੀ ਮਜ਼ਦੂਰਾਂ ਲਈ

Read More
India

ਕੀ ਹੈ ਏਅਰ ਪਿਓਰੀਫ਼ਾਇਰ ? ਪੜ੍ਹੋ ਪੂਰੀ ਖ਼ਬਰ

‘ਦ ਖ਼ਾਲਸ ਬਿਊਰੋ :- ਪਿਛਲੇ ਪੰਜ ਦਿਨਾਂ ਤੋਂ ਦਿੱਲੀ ਵਿੱਚ ਹਵਾ ਇੰਨੀ ਜ਼ਿਆਦਾ ਪ੍ਰਦੂਸ਼ਿਤ ਹੋ ਚੁੱ ਕੀ ਹੈ ਕਿ ਬੇਹੱਦ ਖ਼ਤਰਨਾਕ ਪ੍ਰਦੂਸ਼ਨ ਪੀਐਮ 2.5 ਦੀ ਹਵਾ ‘ਚ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਚੁੱਕਾ ਹੈ। ਬੀਤੀ 5 ਨਵੰਬਰ ਤੋਂ ਲੈ ਕੇ 7, 8 ਅਤੇ 9 ਨਵੰਬਰ ਤੱਕ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸ਼ਹਿਰਾਂ ਵਿੱਚ

Read More
India

ਏਅਰ ਇੰਡੀਆ ਨੇ ਮੁਸਾਫਰਾਂ ਨੂੰ ਭਾਰੀ ਬੈਗੇਜ ਅਲਾਉਂਸ ਮੁਫਤ ਲਿਜਾਣ ਦਾ ਦਿੱਤਾ ਤੋਹਫਾ

‘ਦ ਖ਼ਾਲਸ ਬਿਊਰੋ :- ਏਅਰ ਇੰਡੀਆ ਕੰਪਨੀ ਦਿਵਾਲੀ ਮੌਕੇ ਅਮਰੀਕਾ ਤੇ ਕੈਨੇਡਾ ਜਾਣ ਵਾਲਿਆਂ ਲਈ ਤੋਹਫਾ ਲੈ ਕੇ ਆਈ ਹੈ। ਏਅਰ ਇੰਡੀਆ ਨੇ 12 ਨਵੰਬਰ ਜਾਂ ਉਸ ਤੋਂ ਬਾਅਦ ਟਿਕਟ ਖਰੀਦਣ ਵਾਲਿਆਂ ਨੂੰ ਭਾਰੀ ਬੈਗੇਜ ਅਲਾਉਂਸ ਨੂੰ ਮੁਫਤ ਲਿਜਾਣ ਦਾ ਤੋਹਫਾ ਦਿੱਤਾ ਹੈ। ਹੁਣ ਇਕੌਨਮੀ ਕਲਾਸ ਚ ਸਫਰ ਕਰਨ ਵਾਲੇ ਯਾਤਰੀ ਦੋ 23/23 ਕਿਲੋ ਵਜ਼ਨ

Read More
India

ਭਾਰਤੀ ਜਲ ਸੈਨਾ ਨੇ ਪਾਣੀ ‘ਚ ਉਤਾਰੀ ਸਕਾਰਪੀਨ ਸ਼੍ਰੇਣੀ ਦੀ ਪੰਜਵੀਂ ਪਣਡੁੱਬੀ ‘ਵਾਗੀਰ’

‘ਦ ਖ਼ਾਲਸ ਬਿਊਰੋ :- ਭਾਰਤੀ ਜਲ ਸੈਨਾ ਨੇ ਮੁੰਬਈ ਦੇ ਮਜਗਾਓਂ ਡੌਕ ’ਤੇ ਸਕਾਰਪੀਨ ਸ਼੍ਰੇਣੀ ਦੀ ਪੰਜਵੀਂ ਪਣਡੁੱਬੀ ‘ਵਾਗੀਰ’ ਨੂੰ ਪਾਣੀ ਵਿੱਚ ਉਤਾਰਿਆ। ਰੱਖਿਆ ਰਾਜ ਮੰਤਰੀ ਸ਼੍ਰੀਪਦ ਨਾਇਕ ਨੇ ਵੀਡੀਓ ਕਾਨਫਰੰਸ ਰਾਹੀਂ ਪਣਡੁੱਬੀ ਨੂੰ ਪਾਣੀ ਵਿੱਚ ਉਤਾਰਿਆ। ‘ਵਾਗੀਰ’ ਪਣਡੁੱਬੀ ਭਾਰਤ ਵਿੱਚ ਬਣ ਰਹੀਆਂ ਛੇ ਕਾਲਵੇਰੀ-ਸ਼੍ਰੇਣੀ ਪਣਡੁੱਬੀਆਂ ਦਾ ਹਿੱਸਾ ਹੈ। ਪਣਡੁੱਬੀ ਨੂੰ ਫਰਾਂਸ ਦੇ ਸਮੁੰਦਰੀ ਰੱਖਿਆ

Read More
India Khaas Lekh

ਬਿਹਾਰੀਆਂ ਵੱਲੋਂ ਨਿਤੀਸ਼ ਨੂੰ ਠੁਕਰਾਉਣ ਦੇ ਬਾਵਜੂਦ ਬਿਹਾਰ ’ਚ ਫਿਰ ਤੋਂ ਮੋਦੀ ਰਾਜ! ਜਾਣੋ ਬਿਹਾਰ ਵਿਧਾਨ ਸਭਾ ਚੋਣਾਂ ਦਾ ਹਰ ਪਹਿਲੂ

’ਦ ਖ਼ਾਲਸ ਬਿਊਰੋ: ਬਿਹਾਰ ਵਿਧਾਨ ਸਭਾ ਦੀਆਂ ਸਾਰੀਆਂ 243 ਸੀਟਾਂ ਦੇ ਨਤੀਜੇ ਬੁੱਧਵਾਰ ਤੜਕੇ ਚਾਰ ਵਜੇ ਤੋਂ ਬਾਅਦ ਐਲਾਨੇ ਗਏ। ਨੈਸ਼ਨਲ ਡੈਮੋਕਰੇਟਿਕ ਗੱਠਜੋੜ (ਐਨਡੀਏ) ਨੂੰ ਇਸ ਚੋਣ ਵਿੱਚ ਸਪੱਸ਼ਟ ਬਹੁਮਤ ਮਿਲਿਆ ਹੈ। ਸਭ ਤੋਂ ਅਖ਼ੀਰ ਵਿੱਚ ਇੱਕ ਸੀਟ ਦਾ ਨਤੀਜਾ ਐਲਾਨਿਆ ਗਿਆ, ਜਿਸ ‘ਤੇ ਜਨਤਾ ਦਲ ਯੂਨਾਈਟਿਡ (ਜੇਡੀਯੂ) ਜੇਤੂ ਰਿਹਾ। ਐਨਡੀਏ ਨੂੰ 125 ਅਤੇ ਮਹਾਗਠਬੰਧਨ

Read More
India

ਜੰਮੂ ਕਸ਼ਮੀਰ ਸਮੇਤ ਇਨ੍ਹਾਂ ਸ਼ਹਿਰਾਂ ‘ਚ ਮਨਾਈ ਜਾਵੇਗੀ ਹਰੀ ਦਿਵਾਲੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਉਤਰਾਖੰਡ ਸਰਕਾਰ ਵੱਲੋਂ ਦੇਹਰਾਦੂਨ, ਹਰਿਦੁਆਰ, ਰਿਸ਼ੀਕੇਸ਼, ਹਲਦਵਾਨੀ, ਰੁਦਰਾਪੁਰ ਅਤੇ ਕਾਸ਼ੀਪੁਰ ਵਿੱਚ ਸਿਰਫ ਹਰੇ ਪਟਾਕੇ ਹੀ ਵੇਚੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਸ਼ਹਿਰਾਂ ਦੇ ਵਿੱਚ ਦਿਵਾਲੀ ਅਤੇ ਗੁਰਪੁਰਬ ਵਾਲੇ ਦਿਨ ਰਾਤ ਦੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਕੇਵਲ ਦੋ ਘੰਟਿਆਂ ਦੇ ਲਈ ਪਟਾਕੇ ਚਲਾਉਣ

Read More
India

ਭਾਰਤ ਵਿੱਚ 23 ਨਵੰਬਰ ਤੋਂ ਮੁੜ ਖੁੱਲ੍ਹਣਗੇ ਸਕੂਲ-ਕਾਲਜ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਭਾਰਤ ਵਿੱਚ ਨੌਂਵੀਂ ਜਮਾਤ ਤੋਂ 12ਵੀਂ ਜਮਾਤ ਦੀਆਂ ਕਲਾਸਾਂ 23 ਨਵੰਬਰ ਤੋਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ। ਇਸਦੇ ਨਾਲ ਹੀ ਫਾਈਨਲ ਈਅਰ ਕਾਲਜ ਦੇ ਵਿਦਿਆਰਥੀਆਂ ਦੀਆਂ ਕਲਾਸਾਂ ਵੀ 23 ਨਵੰਬਰ ਤੋਂ ਮੁੜ ਸ਼ੁਰੂ ਹੋਣਗੀਆਂ। ਗੁਜਰਾਤ ਦੇ ਸਿੱਖਿਆ ਮੰਤਰੀ ਭੂਪੇਂਦਰਸਿੰਨ੍ਹ ਚੁਦਸਮਾ ਨੇ ਇਸਦੀ ਜਾਣਕਾਰੀ ਦਿੱਤੀ। ਇਸ ਦੌਰਾਨ ਭਾਰਤ ਸਰਕਾਰ

Read More
India

ਸਰਬਉੱਚ ਅਦਾਲਤ ਨੇ ਅਰਨਬ ਗੋਸਵਾਮੀ ਨੂੰ ਦਿੱਤੀ ਅੰਤਰਿਮ ਜ਼ਮਾਨਤ

‘ਦ ਖ਼ਾਲਸ ਬਿਊਰੋ :- ਇੱਕ ਵਿਅਕਤੀ ਨੂੰ ਖੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ‘ਚ ਫਸੇ ਰਿਪਬਲਿਕ ਟੀਵੀ ਦੇ ਚੀਫ ਏਡੀਟਰ ਅਰਨਬ ਗੋਸਵਾਮੀ ਨੂੰ ਸੁਪਰੀਮ ਕੋਰਟ ਨੇ ਅੱਜ ਜ਼ਮਾਨਤ ਦੇ ਦਿੱਤੀ ਹੈ। ਦੱਸਣਯੋਗ ਹੈ ਕਿ ਅਰਨਬ ਨੂੰ ਪਿਛਲੀ 4 ਨਵੰਬਰ ਨੂੰ ਮੁੰਬਈ ‘ਚ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਦਾ ਇੰਟਨੈੱਟ ‘ਤੇ ਵੀਡੀਓ ਵੀ

Read More