India Punjab

ਸਰਕਾਰ ਨਾਲ ਗੱਲਬਾਤ ਦੌਰਾਨ ਕਿਸਾਨ ਆਗੂਆਂ ਨਹੀਂ ਖਾਧਾ ‘ਸਰਕਾਰੀ ਖਾਣਾ, ਭੂੰਝੇ ਬੈਠ ਛਕਿਆ ‘ਗੁਰੂ ਕਾ ਲੰਗਰ’

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਦਿੱਲੀ ਚੱਲੋ ਅੰਦੋਲਨ ਪੂਰੇ ਸਿਖ਼ਰ ’ਤੇ ਹੈ ਅਤੇ ਕਿਸਾਨਾ ਆਗੂਆਂ ਦੀ ਹੁਣ ਸਰਕਾਰ ਨਾਲ ਤਲਖ਼ੀ ਵਧਦੀ ਨਜ਼ਰ ਆ ਰਹੀ ਹੈ। ਅੱਜ ਚੌਥੇ ਗੇੜ ਦੀ ਬੈਠਕ ਦੌਰਾਨ ਜਦੋਂ ਲੰਚ ਦਾ ਸਮਾਂ ਆਇਆ ਤਾਂ ਕਿਸਾਨ ਆਗੂਆਂ ਨੇ ਸਰਕਾਰ ਵੱਲੋਂ ਪੇਸ਼ ਕੀਤਾ ਦੁਪਹਿਰ ਦਾ ਖਾਣਾ ਖਾਣ ਤੋਂ ਇਨਕਾਰ ਕਰ ਦਿੱਤਾ, ਬਲਕਿ ਉਨ੍ਹਾਂ ਭੂੰਝੇ

Read More
India Khaas Lekh Punjab

ਦਿੱਲੀ ਚੱਲੋ ਅੰਦੋਲਨ: ਵੇਖੋ ਦਿਲ ਨੂੰ ਟੁੰਬ ਲੈਣ ਵਾਲੀਆਂ ਕੁਝ ਵਾਇਰਲ ਤਸਵੀਰਾਂ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਦਿੱਲੀ ਚੱਲੋ ਅੰਦੋਲਨ ਦੇਸ਼-ਵਿਦੇਸ਼ ਵਿੱਚ ਭਖਿਆ ਹੋਇਆ ਹੈ। ਬਜ਼ੁਰਗ ਕਿਸਾਨਾਂ ਨੇ ਦਿੱਲੀ ਦੇ ਬਾਰਡਰਾਂ ਅਤੇ ਹੁਣ ਨੌਜਵਾਨਾਂ ਨੇ ਸੋਸ਼ਲ ਮੀਡੀਆ ’ਤੇ ਮੋਰਚਾ ਸਾਂਭਿਆ ਹੋਇਆ ਹੈ। ਸੋਸ਼ਲ ਮੀਡੀਆ ਤੇ ਕਿਸਾਨਾਂ ਖ਼ਿਲਾਫ਼ ਬਹੁਤ ਕੂੜ ਪ੍ਰਚਾਰ ਕੀਤਾ ਜਾ ਰਿਹਾ ਸੀ। ਇਸ ਲਈ ਕਿਸਾਨ ਜਥੇਬੰਦੀਆਂ ਨੇ ਸੋਸ਼ਲ

Read More
India

ਕਿਸਾਨਾਂ ਨੇ ਕੱਲ੍ਹ ਕੇਂਦਰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਲਈ ਤਿਆਰ ਕੀਤੀ ਰਣਨੀਤੀ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ ) :- ਸਿੰਘੂ ਬਾਰਡਰ ‘ਤੇ ਅੱਜ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ਕੱਲ੍ਹ ਹੋਈ ਮੀਟਿੰਗ ਬਾਰੇ ਸਵੈ-ਪੜਚੋਲ ਕੀਤੀ ਗਈ। ਇਸ ਦੇ ਨਾਲ ਹੀ ਕੱਲ੍ਹ ਨੂੰ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਹੋਣ ਵਾਲੀ ਮੀਟਿੰਗ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ ਹੈ। ਇਸ ਮੀਟਿੰਗ ਤੋਂ ਬਾਅਦ ਸੀਨੀਅਰ ਕਿਸਾਨ ਲੀਡਰ ਜਗਮੋਹਨ ਸਿੰਘ ਨੇ ਕਿਹਾ

Read More
India

ਕਿਸਾਨਾਂ ਨੇ 3 ਦਸੰਬਰ ਦੀ ਮੀਟਿੰਗ ਤੋਂ ਪਹਿਲਾ ਕੇਂਦਰ ਸਰਕਾਰ ਦੀ ਮੰਗ ਨੂੰ ਕੀਤਾ ਖਾਰਜ

‘ਦ ਖ਼ਾਲਸ ਬਿਊਰੋ :- ਕੇਂਦਰ ਦੀ ਕਿਸਾਨਾਂ ਨਾਲ ਹੋਈ ਇੱਖ ਦਸੰਬਰ ਦੀ ਮੀਟਿੰਗ ਤੋਂ ਬਾਅਦ ਹੁਣ 3 ਦਸੰਬਰ ਯਾਨਿ ਕਿ ਕੱਲ੍ਹ ਦੀ ਮੀਟਿੰਗ ਤੋਂ ਪਹਿਲਾਂ ਹੀ ਕਿਸਾਨਾਂ ਤੇ ਸਰਕਾਰ ਆਹਮੋ ਸਾਹਮਣੇ ਆ ਗਈ ਹੈ। ਸਰਕਾਰ ਵੱਲੋਂ ਕਿਸਾਨਾਂ ਤੋਂ ਲਿਖਿਤ ਵਿੱਚ ਖੇਤੀ ਕਾਨੂੰਨ ਨੂੰ ਲੈ ਕੇ ਇਤਰਾਜ਼ ਦੀ ਜਾਣਕਾਰੀ ਮੰਗੀ ਗਈ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ

Read More
India Khaas Lekh Punjab

‘ਦਿੱਲੀ ਚੱਲੋ ਅੰਦੋਲਨ’ ਦਾ ਇੱਕ ਹੋਰ ਪਹਿਲੂ! ਦਹਾਕਿਆਂ ਪਿੱਛੋਂ ਨਜ਼ਰ ਆਈ ਰੰਗਲੇ ਪੰਜਾਬ ਦੀ ਤਸਵੀਰ, ਪਰਤੱਖ ਦਿੱਸਿਆ ਸਿੱਖ ਇਤਿਹਾਸ, ਪਿੰਡਾਂ ’ਚ ਜ਼ਬਰਦਸਤ ਏਕਾ

’ਦ ਖ਼ਾਲਸ ਬਿਊਰੋ (ਗੁਰਪ੍ਰੀਤ ਕੌਰ): ਕੇਂਦਰ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ ਅਤੇ ਪਰਾਲੀ ਸਾੜਨ ਖ਼ਿਲਾਫ਼ ਕਿਸਾਨਾਂ ਦੇ ‘ਦਿੱਲੀ ਚੱਲੋ ਅੰਦੋਲਨ’ ਨੂੰ ਦੇਸ਼ ਹੀ ਨਹੀਂ, ਬਲਕਿ ਵਿਦੇਸ਼ਾਂ ਤੋਂ ਵੀ ਭਰਪੂਰ ਸਾਥ ਮਿਲ ਰਿਹਾ ਹੈ। ਕੈਨੇਡਾ ਦੇ ਪੀਐਮ ਜਸਟਿਨ ਟਰੂਡੋ ਨੇ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ ਹੈ, ਹਾਲਾਂਕਿ ਉਨ੍ਹਾਂ ਨੂੰ ਭਾਰਤ ਸਰਕਾਰ ਦੀਆਂ

Read More
India

ਕਿਸਾਨਾਂ ਨਾਲ ਹੋਈ ਮੀਟਿੰਗ ਤੋਂ ਬਾਅਦ ਕੇਂਦਰ ਸਰਕਾਰ ਨੇ ਤੈਨਾਤ ਕੀਤੀਆਂ 8 ਫੋਰਸ ਕੰਪਨੀਆਂ

‘ਦ ਖ਼ਾਲਸ ਬਿਊਰੋ :- ਦਿੱਲੀ ਦੇ ਸਿੰਘੂ ਬਾਰਡਰ ‘ਤੇ ਅੱਜ 2 ਦਸੰਬਰ ਨੂੰ ਵੱਡੀ ਗਿਣਤੀ ਵਿੱਚ ਸੱਤ ਤੋਂ ਅੱਠ ਫੋਰਸ ਕੰਪਨੀਆਂ ਤੈਨਾਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਦਿੱਲੀ ਪੁਲਿਸ ਨੂੰ ਮਿਲਾ ਕੇ ਬੀਐੱਸਐੱਫ, ਆਰਏਐੱਫ , ਸੀਆਰਪੀਐੱਫ ਅਤੇ ਹੋਰ ਫੋਰਸਾਂ ਨੂੂੰ ਵੱਡੀ ਗਿਣਤੀ ਵਿੱਚ ਤੈਨਾਤ ਕਰ ਦਿੱਤ ਗਿਆ ਹੈ।     ਜਾਣਕਾਰੀ ਮੁਤਾਬਿਕ ਸਿੰਘੂ ਬਾਰਡਰ ‘ਤੇ

Read More
India Punjab

ਕਿਸਾਨਾਂ ਦੇ ਹੱਕ ‘ਚ ਖੜੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਵਕੀਲ, ਕਿਸਾਨਾਂ ਖ਼ਿਲ਼ਾਫ ਦਰਜ ਹੋਏ ਕੇਸ ਲੜਣਗੇ ਮੁਫ਼ਤ

‘ਦ ਖ਼ਾਲਸ ਬਿਊਰੋ :- ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਬਿੱਲਾਂ ਨੂੂੰ ਰੱਦ ਕਰਾਉਣ ਲਈ ਕਿਸਾਨਾਂ ਤੇ ਮੋਦੀ ਸਰਕਾਰ ਵਿਚਾਲੇ ਛਿੜੀ ਜੰਗ ਵਿੱਚ ਕਿਸਾਨ ਜਥੇਬੰਦੀਆਂ ਨੂੰ ਹੁਣ ਹਰ ਵਰਗ ਤੋਂ ਹਿਮਾਇਤੀ ਮਿਲ ਰਹੇ ਹਨ। ਸੁਪਰੀਮ ਕੋਰਟ ਦੇ ਵਕੀਲਾਂ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਵੱਡਾ ਫ਼ੈਸਲਾ ਲਿਆ ਹੈ।

Read More
India

ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਨੂੰ ਦਿੱਲੀ ‘ਚ ਜ਼ਰੂਰੀ ਸਮਾਨ ਨੂੰ ਬੰਦ ਕਰਨ ਦੀ ਦਿੱਤੀ ਚਿਤਾਵਨੀ

‘ਦ ਖ਼ਾਲਸ ਬਿਊਰੋ :- ਖੇਤੀ ਬਿੱਲਾਂ ਨੂੰ ਲੈ ਕੇ ਪੰਜਾਬ ਦੇ ਨਾਲ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਵੀ ਵੱਡਾ ਐਲਾਨ ਕਰ ਦਿੱਤਾ ਹੈ, ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਨੇ ਪ੍ਰੈਸਕਾਂਨਫਰੰਸ ਰਾਹੀਂ ਸਭ ਤੋਂ ਪਹਿਲਾਂ ਤੇ ਕੇਂਦਰ ਸਰਕਾਰ ਵੱਲੋਂ ਸੱਦਾ ਨਾ ਦੇਣ ‘ਤੇ ਕਰੜਾ ਇਤਰਾਜ਼ ਜਤਾਇਆ, ਉਨ੍ਹਾਂ ਇਲਜ਼ਾਮ ਲਗਾਇਆ ਕਿ ਸਰਕਾਰ ਇਸ ਨੂੰ ਸਿਰਫ਼ ਪੰਜਾਬ ਦੇ ਕਿਸਾਨਾਂ

Read More
India

ਹਰਿਆਣਾ ਪੁਲਿਸ ਨੇ ਕੀਤਾ ਕੁੰਡਲੀ ਬਾਰਡਰ ਬੰਦ, ਕਿਸਾਨਾਂ ਦੇ ਨਾਲ ਆਮ ਜਨਤਾ ਦੀ ਆਵਾਜਾਈ ਵੀ ਹੋਈ ਬੰਦ

‘ਦ ਖ਼ਾਲਸ ਬਿਊਰੇ :- ਕਿਸਾਨੀ ਅੰਦੋਲਨ ਨੂੰ ਲੈ ਕੇ ਦਿੱਲੀ ਵੱਲ ਨੂੰ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਹਰਿਆਣਾ ਦੇ ਸੋਨੀਪਤ ਦੇ ਰਾਹ ‘ਤੇ ਪੈਂਦੇ ਕੁੰਡਲੀ ਬਾਰਡਰ ਨੂੰ ਅੱਜ 1 ਦਸੰਬਰ ਨੂੰ ਵੱਡੇ-ਵੱਡੇ ਬੈਰੀਕੇਡ ਲਾ ਕੇ ਬੰਦ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਤੇ ਮਿਲਟਰੀ ਵੱਲੋਂ ਸਖ਼ਤ ਨਾਕਾ ਲਾਇਆ ਗਿਆ ਹੈ। ਇਸ

Read More
India Khaas Lekh Punjab

ਖ਼ਾਸ ਰਿਪੋਰਟ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨੀ ਸੰਘਰਸ਼ ਦੌਰਾਨ ਦਰਜਨ ਤੋਂ ਵੱਧ ਕਿਸਾਨਾਂ ਦੀ ਮੌਤ, ਪਰ ਮੋਦੀ ਸਰਕਾਰ ਦੀ ਹੈਂਕੜ ਬਰਕਰਾਰ

’ਦ ਖ਼ਾਲਸ ਬਿਊਰੋ: ਪੰਜਾਬ-ਹਰਿਆਣਾ ਤੋਂ ਉੱਠੇ ਕਿਸਾਨ ਸੰਘਰਸ਼ ਦੀ ਲਹਿਰ ਹੁਣ ਪੂਰੇ ਭਾਰਤ ਵਿੱਚ ਫੈਲ ਗਈ ਹੈ। ਹੁਣ ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਆਦਿ ਸੂਬੇ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਖਲੋਤੇ ਹਨ। ਅਫ਼ਸੋਸ ਦੀ ਗੱਲ ਹੈ ਕਿ ਦਿੱਲੀ ਕੂਚ ਦੌਰਾਨ ਕਿਸਾਨਾਂ ਨੂੰ ਇੰਨੇ ਪਾਲ਼ੇ ਵਿੱਚ ਵੀ ਠੰਢੇ ਪਾਣੀ ਦੀਆਂ ਬੁਛਾੜਾਂ, ਹੰਝੂ ਗੈਸ, ਲਾਠੀਆਂ

Read More