ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰਿਆਣਾ ਪੁਲਿਸ ਦੀ ਕਿਸਾਨਾਂ ਉੱਤੇ ਕੀਤੀ ਤਸ਼ੱਦਦ ਦੀ ਕੀਤੀ ਨਿਖੇਧੀ
‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ ) :- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਤਿੰਨੋਂ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ। ਸ਼ਾਂਤਮਈ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਇਨਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਬਜਾਏ, ਸਰਕਾਰ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ‘ਤੇ
