ਪੰਜਾਬ ਤੋਂ ਬਾਅਦ ਛੱਤੀਸਗੜ੍ਹ ਬਣਿਆ ਕੇਂਦਰ ਦੇ ਖੇਤੀ ਕਾਨੂੰਨ ਰੱਦ ਕਰਨ ਵਾਲਾ ਦੂਜਾ ਸੂਬਾ
‘ਦ ਖ਼ਾਲਸ ਬਿਊਰੋ :- ਖੇਤੀ ਕਾਨੂੰਨਾਂ ਖਿਲਾਫ ਮੋਦੀ ਸਰਕਾਰ ਦੇ ਵਿਰੁੱਧ ਪੰਜਾਬ ਤੋਂ ਬਾਅਦ ਹੁਣ ਇੱਕ ਹੋਰ ਸੂਬਾ ਨਿੱਤਰਿਆ ਹੈ। ਪੰਜਾਬ ਮਗਰੋਂ ਛੱਤੀਸਗੜ੍ਹ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨ ਨਾਕਾਰੇ ਕਰਨ ਲਈ ਬਿੱਲ ਪਾਸ ਕੀਤਾ ਹੈ। ਛੱਤੀਸਗੜ੍ਹ ਵਿਧਾਨ ਸਭਾ ਵਿੱਚ ਖੇਤੀਬਾੜੀ ਬਿੱਲ 2020 ਪਾਸ ਕੀਤਾ ਹੈ। ਛੱਤੀਸਗੜ੍ਹ ਅਜਿਹਾ ਕਰਨ ਵਾਲਾ ਦੇਸ਼ ਦਾ ਦੂਜਾ ਸੂਬਾ ਬਣ ਗਿਆ ਹੈ ਜਿਸ
