ਡੱਲੇਵਾਲ ਕੇਂਦਰ ਨਾਲ ਗੱਲਬਾਤ ਕਰਨ ਲਈ ਰਵਾਨਾ ! ਜਾਣੋ ਹੁਣ ਤੱਕ 4 ਗੱਲਬਾਤ ਕਿਉਂ ਫੇਲ੍ਹ ਹੋਈਆਂ
ਬਿਉਰੋ ਰਿਪੋਰਟ – ਚੰਡੀਗੜ੍ਹ ਵਿੱਚ ਖਨੌਰੀ ਅਤੇ ਸ਼ੰਭੂ ਮੋਰਚੇ ਦੀ ਕੇਂਦਰ ਸਰਕਾਰ ਨਾਲ ਅੱਜ ਹੋਣ ਵਾਲੀ ਗੱਲਬਾਤ ਦੇ ਵਿੱਚ 81 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਵੀ ਪਹੁੰਚ ਰਹੇ ਹਨ । ਉਨ੍ਹਾਂ ਨੂੰ ਐਂਬੂਲੈਂਸ ਦੇ ਜ਼ਰੀਏ ਲਿਜਾਇਆ ਗਿਆ ਹੈ, ਉਨ੍ਹਾਂ ਦੇ ਨਾਲ ਡਾਕਟਰਾਂ ਦੀ ਪੂਰੀ ਟੀਮ ਮੌਜੂਦ ਹੈ । ਚੰਡੀਗੜ੍ਹ ਵਿੱਚ ਕੇਂਦਰ