‘ਦਿੱਲੀ ’ਚ ਪਟਾਕੇ ਕਿਉਂ ਚਲਾਏ? ਸਰਕਾਰ ਤੇ ਪੁਲਿਸ ਹਫ਼ਤੇ ’ਚ ਦੱਸਣ!’ ਦਿੱਲੀ ਦੀ ਆਬੋ-ਹਵਾ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ
ਬਿਉਰੋ ਰਿਪੋਰਟ: ਦੀਵਾਲੀ ਮੌਕੇ ਦਿੱਲੀ ਵਿੱਚ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਨ ’ਤੇ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਪੁਲਿਸ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਸੂਓ ਮੋਟੋ ਕਾਰਵਾਈ ਕਰਦਿਆਂ ਕਿਹਾ ਕਿ ਸੂਬੇ ਵਿੱਚ ਪਟਾਕਿਆਂ ’ਤੇ ਪਾਬੰਦੀ ਸ਼ਾਇਦ ਹੀ ਲਾਗੂ ਕੀਤੀ ਜਾ ਸਕੇ। ਅਦਾਲਤ ਨੇ ਕਿਹਾ ਕਿ ਕੁਝ ਅਜਿਹਾ ਕਰਨਾ ਹੋਵੇਗਾ ਤਾਂ ਕਿ ਅਗਲੇ ਸਾਲ ਦੀਵਾਲੀ