ਚੰਡੀਗੜ੍ਹ ‘ਚ ਪਟਾਕਿਆਂ ‘ਤੇ ਲੱਗੀ ਪੂਰਨ ਪਾਬੰਦੀ, ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਦੇ ਹੁਕਮ ਜਾਰੀ
‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਦੇ ਯੂਟੀ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਸ਼ਹਿਰ ਵਿੱਚ ਪਟਾਕੇ ਤੇ ਆਤਿਸ਼ਬਾਜ਼ੀ ਵੇਚਣ ਤੇ ਚਲਾਉਣ ’ਤੇ ਸਖ਼ਤ ਪਾਬੰਦੀ ਲਗਾਈ ਗਈ ਹੈ। ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਪਟਾਕਿਆਂ ਦੀਆਂ ਦੁਕਾਨਾਂ ਲਗਾਉਣ ਲਈ ਲਾਇਸੈਂਸ ਜਾਰੀ ਕਰਨ ਵਾਸਤੇ ਵਸੂਲੀ ਗਈ ਫੀਸ ਵਪਾਰੀਆਂ ਨੂੰ ਵਾਪਸ ਕਰ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਤੇ
