ਦਿੱਲੀ ਸਰਕਾਰ ਨੇ ਪਰਾਲੀ ਨਾ ਸਾੜਨ ਦਾ ਕੱਢਿਆ ਬਦਲ, ਕਿਸਾਨਾਂ ਨੂੰ ਮਿਲੇਗੀ ਖਾਸ ਦਵਾਈ
‘ਦ ਖ਼ਾਲਸ ਬਿਊਰੋ:- ਸਰਕਾਰ ਤੇ ਪ੍ਰਸ਼ਾਸਨ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ‘ਤੇ ਕਾਬੂ ਪਾਉਣ ਲਈ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਦਿੱਲੀ ਸਰਕਾਰ ਨੇ ਪੂਸਾ ਦੇ ਵਿਗਿਆਨੀਆਂ ਨਾਲ ਮਿਲ ਕੇ ਅਜਿਹੀ ਦਵਾਈ ਤਿਆਰ ਕੀਤੀ ਹੈ ਜੋ ਸਿਰਫ 15 ਦਿਨ ‘ਚ ਪਰਾਲੀ ਨੂੰ ਖਾਦ ‘ਚ ਬਦਲ ਦੇਵੇਗੀ। ਇਸ ਨਾਲ ਜ਼ਮੀਨ ਨੂੰ ਵੀ ਫਾਇਦਾ ਹੋਵੇਗਾ
