ਦੇਸ਼ ਵਿੱਚ ਕੋਰੋਨਾ ਕਾਰਨ 13 ਮੌਤਾਂ; 1252 ਸਰਗਰਮ ਮਾਮਲੇ:
ਦਿੱਲੀ : ਦੇਸ਼ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅੱਜ ਸਰਗਰਮ ਮਾਮਲਿਆਂ ਦੀ ਗਿਣਤੀ 1252 ਤੱਕ ਪਹੁੰਚ ਗਈ ਹੈ। ਕੇਰਲ ਤੋਂ ਸਭ ਤੋਂ ਵੱਧ 430 ਮਾਮਲੇ ਸਾਹਮਣੇ ਆਏ ਹਨ। ਸਰਗਰਮ ਮਾਮਲਿਆਂ ਦੇ ਮਾਮਲੇ ਵਿੱਚ ਮਹਾਰਾਸ਼ਟਰ ਦੂਜੇ ਨੰਬਰ ‘ਤੇ ਹੈ। ਇੱਥੇ 325 ਮਰੀਜ਼ ਹਨ। ਇਨ੍ਹਾਂ ਵਿੱਚੋਂ 316 ਮਰੀਜ਼ ਇਕੱਲੇ ਮੁੰਬਈ ਵਿੱਚ ਹਨ।
