ਗੁੰਮ ਹੋਏ ਆਧਾਰ ਕਾਰਡ ਦੀ ਡਿਜੀਟਲ ਕਾਪੀ ਨੂੰ ਘਰ ਬੈਠੇ ਹੀ ਕਰੋ ਡਾਊਨਲੋਡ, ਜਾਣੋ ਡਾਊਨਲੋਡ ਕਰਨ ਦਾ ਤਰੀਕਾ
‘ਦ ਖ਼ਾਲਸ ਬਿਊਰੋ :- ਹੁਣ ਹਰ ਵੇਲੇ ਆਧਾਰ ਕਾਰਡ ਆਪਣੇ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਜੇਕਰ ਤੁਹਾਡਾ ਆਧਾਰ ਗੁੰਮ ਹੋ ਜਾਂਦਾ ਹੈ, ਤਾਂ ਵੀ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਤੁਸੀਂ ਆਪਣੇ ਘਰ ਬੈਠੇ ਹੀ ਸਮਾਰਟਫੋਨ ‘ਤੇ ਆਧਾਰ ਕਾਰਡ ਦੀ ਡਿਜੀਟਲ ਕਾਪੀ ਬਹੁਤ ਹੀ ਅਸਾਨੀ ਨਾਲ ਪ੍ਰਾਪਤ ਕਰ ਸਕਦੇ
