ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੌਤ ਦੀ ਸਜ਼ਾ ਮਾਮਲੇ ‘ਚ ਫੈਸਲਾ ਲੈਣ ਲਈ ਦੋ ਹਫ਼ਤਿਆਂ ਦਾ ਦਿੱਤਾ ਸਮਾਂ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਸਰਬਉੱਚ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਖ਼ਤਮ ਕਰਨ ਬਾਰੇ ਫੈਸਲਾ ਲੈਣ ਲਈ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸਰਬਉੱਚ ਅਦਾਲਤ ਨੇ ਕੇਂਦਰ ਸਰਕਾਰ ਨੂੰ ਸਾਫ਼ ਕਰ ਦਿੱਤਾ ਹੈ ਕਿ ਉਹ ਰਾਜੋਆਣਾ ਦੀ
ਦੱਖਣੀ ਆਸਟਰੇਲੀਆ ਦੇ ਐਡੀਲੇਡ ਵਿੱਚ ਪੰਜਾਬੀ ਭਾਈਚਾਰੇ ਨੇ ਖੇਤੀ ਕਾਨੂੰਨਾਂ ਦੇ ਖਿਲਾਫ ਕੀਤਾ ਪ੍ਰਦਰਸ਼ਨ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਦੱਖਣੀ ਆਸਟਰੇਲੀਆ ਵਿੱਚ ਪੰਜਾਬੀਆਂ ਦੇ ਗੜ੍ਹ ਵਜੋਂ ਜਾਣੇ ਜਾਂਦੇ ਕਸਬਾ ਰਿਵਰਲੈਂਡ ਅਤੇ ਮਰੇਬ੍ਰਜ਼ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਖੇਤੀ ਕਾਨੂੰਨਾਂ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਅੰਦੋਲਨ ਦੇ ਹੱਕ ਵਿੱਚ ਕਰਵਾਏ ਗਏ ਸੈਮੀਨਾਰਾਂ ’ਚ ਮੋਦੀ ਸਰਕਾਰ ਵੱਲੋਂ ਭਾਰਤ ਵਿੱਚ ਕਿਸਾਨਾਂ ਉੱਪਰ ਜ਼ਬਰੀ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਬਾਰੇ ਚਰਚਾ ਕੀਤੀ ਗਈ।
26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ ਪੜ੍ਹ ਕੇ ਜਾਉ ਇਹ ਅਹਿਮ ਦਿਸ਼ਾ-ਨਿਰਦੇਸ਼
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੇ ਚੱਲਦਿਆਂ ਕਿਸਾਨ ਏਕਤਾ ਮੋਰਚਾ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਟਰੈਕਟਰ ਪਰੇਡ ਲਈ ਕੀ ਹੈ ਤਿਆਰੀ ? ਟਰੈਕਟਰ ਪਰੇਡ 26 ਜਨਵਰੀ ਨੂੰ ਸਵੇਰੇ ਕਰੀਬ 10 ਵਜੇ ਸ਼ੁਰੂ ਕਰ ਦਿੱਤੀ ਜਾਵੇਗੀ। ਕਰੀਬ 100 ਕਿ.ਮੀ. ਦਾ ਰੂਟ ਰਹੇਗਾ ਅਤੇ
ਕੇਂਦਰ ਸਰਕਾਰ ਨੇ ਵੱਟਸਐਪ ਦੇ ਦੂਹਰੇ ਮਾਪਦੰਡ ਨੂੰ ਦੱਸਿਆ ਫਿਕਰਮੰਦੀ ਦਾ ਵਿਸ਼ਾ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ :- ਕੇਂਦਰ ਸਰਕਾਰ ਨੇ ਅੱਜ ਦਿੱਲੀ ਹਾਈ ਕੋਰਟ ਵਿੱਚ ਕਿਹਾ ਕਿ ਵੱਟਸਐਪ ਵੱਲੋਂ ਨਿੱਜਤਾ ਨੀਤੀ ਨੂੰ ਲੈ ਕੇ ਭਾਰਤੀ ਅਤੇ ਯੂਰਪੀ ਵਰਤੋਕਾਰਾਂ ਨਾਲ ਵੱਖੋ-ਵੱਖਰਾ ਵਿਵਹਾਰ ਉਸ ਲਈ ਫ਼ਿਕਰਮੰਦੀ ਦਾ ਵਿਸ਼ਾ ਹੈ ਅਤੇ ਉਹ ਇਸ ਮਾਮਲੇ ਨੂੰ ਨੇੜਿਓਂ ਹੋ ਕੇ ਵਾਚ ਰਹੀ ਹੈ। ਵਧੀਕ ਸੌਲਿਸਟਰ ਜਨਰਲ ਚੇਤਨ ਸ਼ਰਮਾ ਨੇ ਜਸਟਿਸ ਸੰਜੀਵ ਸਚਦੇਵ ਨੂੰ
ਹਾਥੀ ਉੱਤੇ ਸੁੱਟਿਆ ਬਲਦਾ ਟਾਇਰ, ਦੋ ਦਿਨ ‘ਚ ਹੋ ਗਈ ਮੌਤ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ:- ਜਾਨਵਰਾਂ ਪ੍ਰਤੀ ਇਨਸਾਨ ਦੇ ਕੁਰੱਖਤ ਰਵੱਈਏ ਦੀਆਂ ਖਬਰਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ। ਕੇਰਲਾ ‘ਚ ਪਿਛਲੇ ਵਰ੍ਹੇ ਇੱਕ ਹੱਥਣੀ ਨੂੰ ਅਨਾਨਾਸ ‘ਚ ਵਿਸਫੋਟਕ ਪਦਾਰਥ ਖੁਆ ਕੇ ਮਾਰਨ ਦੀ ਘਟਨਾ ਨੂੰ ਲੋਕ ਹਾਲੇ ਭੁਲਾ ਨਹੀਂ ਸਕੇ ਹਨ। ਇਸੇ ਲੜੀ ਵਿੱਚ ਤਮਿਲਨਾਡੂ ਦੇ ਨੀਲਗਿਰੀ ਮਸਿਨਾਗੁੜੀ ‘ਚ ਹਾਥੀ ਤੇ ਕੁਝ ਲੋਕਾਂ ਨੇ ਬਲਦਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਬਣਾਏ ਗਏ ਰੂਟ ਮੈਪ ਨੂੰ ਠੁਕਰਾਇਆ
- by admin
- January 25, 2021
- 0 Comments
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦਿੱਲੀ ਪੁਲਿਸ ਵੱਲੋਂ 26 ਜਨਵਰੀ ਨੂੰ ਕਿਸਾਨਾਂ ਦੀ ਟਰੈਕਟਰ ਪਰੇਡ ਦੇ ਲਈ ਬਣਾਏ ਗਏ ਰੂਟ ਤੋਂ ਸਹਿਮਤ ਨਹੀਂ ਹੈ। ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਪਹਿਲਾਂ ਜੋ ਸਾਂਝਾ ਐਲਾਨ ਕੀਤਾ ਗਿਆ ਸੀ, ਉਸੇ ਅਨੁਸਾਰ ਦਿੱਲੀ ਦੇ
ਇਸ ਹਫਤੇ ਚੌਥੀ ਵਾਰ ਵਧੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- by admin
- January 24, 2021
- 0 Comments
‘ਦ ਖ਼ਾਲਸ ਬਿਊਰੋ:- ਪੈਟਰੋਲੀਅਮ ਮਾਰਕੀਟਿੰਗ ਕੰਪਨੀਆਂ ਨੇ ਇਸ ਹਫ਼ਤੇ ਚੌਥੀ ਵਾਰ ਤੇਲ ਦੀਆਂ ਕੀਮਤਾਂ ਵਾਧ ਦਿੱਤੀਆਂ ਹਨ। ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਕੀਤੇ ਗਏ ਵਾਧੇ ਨਾਲ ਸਭ ਤੋਂ ਉੱਚੇ ਭਾਅ ’ਤੇ ਪੁੱਜ ਗਈਆਂ ਹਨ। ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 25-25 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਆ ਹੈ। ਇਸ ਦੇ
ਇਹ ਨੋਟ ਵੀ ਆ ਸਕਦੇ ਹਨ ਨੋਟਬੰਦੀ ਦੀ ਜ਼ੱਦ ‘ਚ !
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਿਜ਼ਰਵ ਬੈਂਕ ਆਫ ਇੰਡੀਆ (RBI) ਮਾਰਚ ਮਹੀਨੇ ਤੋਂ ਬਾਅਦ 5, 10 ਅਤੇ 100 ਰੁਪਏ ਦੇ ਪੁਰਾਣੇ ਨੋਟ ਬੰਦ ਕਰ ਸਕਦੀ ਹੈ। ਹਾਲਾਂਕਿ, RBI ਨੇ ਅਧਿਕਾਰਤ ਤੌਰ ‘ਤੇ ਇਸ ਬਾਰੇ ਅਜੇ ਕੁੱਝ ਨਹੀਂ ਕਿਹਾ ਹੈ। RBI ਦੇ ਸਹਾਇਕ ਜਨਰਲ ਮੈਨੇਜਰ ਬੀ ਮਹੇਸ਼ ਨੇ ਕਿਹਾ ਹੈ ਕਿ RBI ਇਨ੍ਹਾਂ ਪੁਰਾਣੇ ਨੋਟਾਂ
26 ਜਨਵਰੀ ਦੀ ਟਰੈਕਟਰ ਪਰੇਡ ਨੂੰ ਲੈ ਕੇ ਦਿੱਲੀ ਪੁਲਿਸ ਤੇ ਕਿਸਾਨਾਂ ਵਿਚਾਲੇ ਬਣੀ ਸਹਿਮਤੀ
- by admin
- January 23, 2021
- 0 Comments
‘ਦ ਖ਼ਾਲਸ ਟੀਵੀ:- 26 ਜਨਵਰੀ ਨੂੰ ਕਿਸਾਨ ਦਿੱਲੀ ਵਿੱਚ ਟਰੈਕਟਰ ਪਰੇਡ ਕਰਨ ਜਾ ਰਹੇ ਹਨ। ਟਰੈਕਟਰ ਪਰੇਡ ਦਾ ਰੇੜਕਾ ਹੁਣ ਖਤਮ ਹੋ ਚੁੱਕਿਆ ਹੈ। ਅੱਜ ਦਿੱਲੀ ਪੁਲਿਸ ਤੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਿਚਕਾਰ ਦਿੱਲੀ ਦੇ ‘ਮੰਤਰਮ ਪੈਲੇਸ’ ਵਿੱਚ ਟਰੈਕਟਰ ਪਰੇਡ ਨੂੰ ਲੈ ਕੇ ਬੈਠਕ ਹੋਈ। ਦਿੱਲੀ ਪੁਲਿਸ ਨੇ ਹੁਣ ਟਰੈਕਟਰ ਪਰੇਡ ਕਰਨ ਦੀ ਆਗਿਆ ਦੇ
