ਪ੍ਰਦੂਸ਼ਣ ਨੂੰ ਲੈ ਕੇ ਲਹਿੰਦੇ ਪੰਜਾਬ ਨੇ ਫਿਰ ਭਾਰਤ ’ਤੇ ਲਾਏ ਇਲਜ਼ਾਮ; ‘ਅੰਮ੍ਰਿਤਸਰ-ਦਿੱਲੀ ਦੀਆਂ ਹਵਾਵਾਂ ਕਾਰਨ ਲਾਹੌਰ ’ਚ ਪ੍ਰਦੂਸ਼ਣ’
- by Gurpreet Kaur
- November 3, 2024
- 0 Comments
ਬਿਉਰੋ ਰਿਪੋਰਟ: ਲਹਿੰਦੇ ਪੰਜਾਬ ਸੂਬੇ ਦੀ ਮੰਤਰੀ ਮਰੀਅਮ ਔਰੰਗਜ਼ੇਬ ਨੇ ਲਾਹੌਰ ਦੇ ਹਾਲਾਤ ਲਈ ਇੱਕ ਵਾਰ ਫਿਰ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਸ ਸਬੰਧੀ ਪਾਕਿ ਪੰਜਾਬ ਸਰਕਾਰ ਸੋਮਵਾਰ ਨੂੰ ਪਾਕਿਸਤਾਨ ਸਰਕਾਰ ਨੂੰ ਪੱਤਰ ਲਿਖੇਗੀ, ਤਾਂ ਜੋ ਡਿਪਲੋਮੈਟਿਕ ਚੈਨਲਾਂ ਦੀ ਵਰਤੋਂ ਕਰਕੇ ਭਾਰਤ ’ਤੇ ਦਬਾਅ ਬਣਾਇਆ ਜਾ ਸਕੇ। ਹਵਾ ਪ੍ਰਦੂਸ਼ਣ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਾਕਿਸਤਾਨ
ਸ਼੍ਰੀਨਗਰ ਦੇ ਸੰਡੇ ਬਾਜ਼ਾਰ ’ਚ ਗ੍ਰੇਨੇਡ ਧਮਾਕਾ! 12 ਜ਼ਖਮੀ, ਕੱਲ੍ਹ ਫੌਜ ਨੇ ਇੱਥੇ ਮਾਰਿਆ ਸੀ ਇੱਕ ਅੱਤਵਾਦੀ
- by Gurpreet Kaur
- November 3, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ’ਚ ਸ਼੍ਰੀਨਗਰ ਦੇ ਟੂਰਿਸਟ ਰਿਸੈਪਸ਼ਨ ਸੈਂਟਰ (ਟੀਆਰਸੀ) ਨੇੜੇ ਸੰਡੇ ਬਾਜ਼ਾਰ ’ਚ ਐਤਵਾਰ ਨੂੰ ਗ੍ਰਨੇਡ ਧਮਾਕਾ ਹੋਇਆ। ਇਸ ਧਮਾਕੇ ਵਿੱਚ 12 ਲੋਕ ਜ਼ਖਮੀ ਹੋ ਗਏ ਹਨ। ਘਟਨਾ ਤੋਂ ਤੁਰੰਤ ਬਾਅਦ ਹਮਲਾਵਰਾਂ ਨੂੰ ਫੜਨ ਲਈ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਪਿਛਲੇ ਦੋ ਸਾਲਾਂ ਵਿੱਚ ਸ੍ਰੀਨਗਰ
VIDEO – 5 ਵਜੇ ਤੱਕ ਦੀਆਂ 08 ਵੱਡੀਆਂ ਖ਼ਬਰਾਂ | THE KHALAS TV
- by Gurpreet Kaur
- November 3, 2024
- 0 Comments
ਨਿਊਜ਼ੀਲੈਂਡ ਨੇ ਮੁੰਬਈ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ
- by Gurpreet Singh
- November 3, 2024
- 0 Comments
ਮੁੰਬਈ : ਨਿਊਜ਼ੀਲੈਂਡ ਨੇ ਤੀਜੇ ਟੈਸਟ ‘ਚ ਭਾਰਤ ਨੂੰ 25 ਦੌੜਾਂ ਨਾਲ ਹਰਾਇਆ ਹੈ। ਇਸ ਨਾਲ ਟੀਮ ਨੇ ਤਿੰਨ ਮੈਚਾਂ ਦੀ ਸੀਰੀਜ਼ 3-0 ਨਾਲ ਜਿੱਤ ਲਈ ਹੈ। ਕੀਵੀ ਟੀਮ ਨੇ ਪਹਿਲੀ ਵਾਰ ਭਾਰਤ ‘ਚ ਟੈਸਟ ਸੀਰੀਜ਼ ਜਿੱਤੀ ਹੈ। ਭਾਰਤੀ ਟੀਮ ਨੇ 24 ਸਾਲ ਬਾਅਦ ਘਰੇਲੂ ਮੈਦਾਨ ‘ਤੇ ਕਲੀਨ ਸਵੀਪ ਕੀਤਾ ਹੈ। ਇਸ ਤੋਂ ਪਹਿਲਾਂ ਟੀਮ
4 ਨਵੰਬਰ ਹੋਵੇਗੀ ਭਾਈ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ
- by Gurpreet Singh
- November 3, 2024
- 0 Comments
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ(Balwant Singh Rajoana) ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ 4 ਨਵੰਬਰ ਨੂੰ ਅੰਤਿਮ ਸੁਣਵਾਈ ਕਰੇਗੀ। ਪੰਜਾਬ ਪੁਲਿਸ ਦੇ ਸਾਬਕਾ ਕਾਂਸਟੇਬਲ ਰਾਜੋਆਣਾ ਵਲੋਂ ਦਾਇਰ ਪਟੀਸ਼ਨ ਜਸਟਿਸ ਬੀ.ਆਰ. ਗਵਈ, ਜਸਟਿਸ ਪੀ.ਕੇ. ਮਿਸ਼ਰਾ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਵਿਸ਼ੇਸ਼ ਬੈਂਚ
ਹਵਾ ਪ੍ਰਦੂਸ਼ਣ ਐਤਵਾਰ ਸਵੇਰੇ ‘ਗੰਭੀਰ’ ਸ਼੍ਰੇਣੀ ‘ਚ ਪਹੁੰਚਿਆ, ਲੋਕਾਂ ਨੂੰ ਸਾਹ ਲੈਣ ‘ਚ ਆਈ ਦਿੱਕਤ
- by Gurpreet Singh
- November 3, 2024
- 0 Comments
ਐਤਵਾਰ ਨੂੰ ਦੇਸ਼ ਦੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਦਾ ਪੱਧਰ ‘ਗੰਭੀਰ’ ਸ਼੍ਰੇਣੀ ‘ਚ ਪਹੁੰਚ ਗਿਆ। ਹਰ ਸਾਲ ਦੀ ਤਰ੍ਹਾਂ ਸਰਦੀ ਦਾ ਮੌਸਮ ਸ਼ੁਰੂ ਹੁੰਦੇ ਹੀ ਦਿੱਲੀ ‘ਚ ਹਵਾ ਪ੍ਰਦੂਸ਼ਣ ਦੀ ਸਮੱਸਿਆ ਬਣੀ ਰਹਿੰਦੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਅਨੁਸਾਰ ਸਭ ਤੋਂ ਵੱਧ ਪ੍ਰਦੂਸ਼ਣ ਦਿੱਲੀ ਦੇ ਨਹਿਰੂ ਨਗਰ ਦੀ ਹਵਾ ਵਿੱਚ ਦਰਜ ਕੀਤਾ