India

1 ਸਤੰਬਰ ਤੋਂ ਮੈਟਰੋ ਰੇਲ ਸੇਵਾਵਾਂ ਸ਼ੁਰੂ ਹੋਣ ਦੀ ਸੰਭਾਵਨਾ, ਜਾਣੋ ਹੋਰ ਕੀ ਕੁੱਝ ਖੁੱਲ੍ਹ ਸਕਦਾ ਹੈ?

‘ਦ ਖਾਲਸ ਬਿਊਰੋ:- ਦਿੱਲੀ ਵਿੱਚ ਲਾਕਡਾਊਨ ਦੌਰਾਨ ਬੰਦ ਹੋਈਆਂ ਮੈਟਰੋ ਰੇਲ ਸੇਵਾਵਾਂ ਮੁੜ 1 ਸਤੰਬਰ ਤੋਂ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਇਸ ਸੰਬੰਧੀ ਜਾਣਕਾਰੀ ਮੈਟਰੋ ਰੇਲ ਅਧਿਕਾਰੀਆਂ ਨੇ ਦਿੱਤੀ ਹੈ। ਬੇਸ਼ੱਕ ਮੈਟਰੋ ਰੇਲ ਸੇਵਾਵਾਂ ਤੋਂ ਇਲਾਵਾਂ  ਸ਼ਰਾਬ ਦੇ ਠੇਕੇ ਵੀ ਖੋਲ੍ਹੇ ਜਾ ਸਕਦੇ ਹਨ ਜੋ ਫਿਲਹਾਲ ਬੰਦ ਹਨ। ਦੇਸ਼ ਵਿੱਚ ਕੋਰੋਨਾਵਾਇਰਸ ਦਾ ਕਹਿਰ ਵੱਧਦਾ ਹੀ

Read More
India

ਹਰਿਆਣਾ ਮੁੱਖ ਮੰਤਰੀ ਮਨੋਹਰ ਲਾਲ ਕੋਰੋਨਾ ਪਾਜ਼ਿਟਿਵ, ਸੰਪਰਕ ‘ਚ ਆਉਣ ਵਾਲਿਆਂ ਨੂੂੰ ਜਾਂਚ ਕਰਾਉਣ ਦੀ ਕੀਤੀ ਅਪੀਲ

‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਹੋਏ ਕੋਰੋਨਾ ਪਾਜ਼ਿਟਿਵ, ਇਹ ਜਾਣਕਾਰੀ ਉਨ੍ਹਾਂ ਆਪਣੇ ਟਵੀਟਰ ਅਕਾਉਂਟ ਜ਼ਰੀਏ ਦਿੱਤੀ ਹੈ। ਉਨ੍ਹਾਂ ਕਿਹਾ ਕਿ, ‘ਅੱਜ ਮੇਰੀ ਕੋਰੋਨਾ ਟੈਸਟ ਲਿਆ ਗਿਆ ਹੈ, ਜਿਸ ਤੋਂ ਬਾਅਦ ਮੇਰੀ ਰਿਪੋਰਟ ਪਾਜ਼ਿਟਿਵ ਆਈ ਹੈ। ਮੈਂ ਆਪਣੇ ਸਾਰੇ ਸਹਿਯੋਗਿਆਂ ਤੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਜੋ ਕੋਈ ਵੀ

Read More
India

ਰਾਹੁਲ ਗਾਂਧੀ ਦੇ ਇਲਜ਼ਾਮਾਂ ਦਾ ਕਪਿਲ ਸਿੱਬਲ ਨੇ ਦਿੱਤਾ ਜਵਾਬ, ਦੋ ਧਿਰ ਹੋਈ ਕਾਂਗਰਸ ਪਾਰਟੀ

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਵਿੱਚ ਨਵਾਂ ਪ੍ਰਧਾਨ ਚੁਣੇ ਜਾਣ ਸਬੰਧੀ ਪਾਰਟੀ ਦੇ ਦੋ ਧੜੇ ਬਣਦੇ ਦਿਖਾਈ ਦੇ ਰਹੇ ਹਨ ਅਤੇ ਲੀਡਰਾਂ ਵੱਲੋਂ ਇੱਕ ਦੂਸਰੇ ਪ੍ਰਤੀ ਨਰਾਜ਼ਗੀ ਵੀ ਜ਼ਾਹਿਰ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕਰਦਿਆਂ ਪਾਰਟੀ ਨੂੰ ਨਵਾਂ ਪ੍ਰਧਾਨ ਲੱਭਣ ਲਈ ਕਿਹਾ, ਉੱਥੇ

Read More
India

ਕੋਰਟ ‘ਚ ਮੁਆਫ਼ੀ ਮੰਗਣਾ ਆਪਣੇ- ਆਪ ਨੂੰ ਧੋਖਾ ਦੇਣ ਦੇ ਬਰਾਬਰ : ਪ੍ਰਸ਼ਾਂਤ ਭੂਸ਼ਨ

‘ਦ ਖ਼ਾਲਸ ਬਿਊਰੋ :- ਸੂਪਰੀਮ ਕੋਰਟ ਦੇ ਖ਼ਿਲਾਫ ਵਕੀਲ ਪ੍ਰਸ਼ਾਂਤ ਭੂਸ਼ਣ ਵੱਲੋਂ ਕੀਤੇ ਗਏ ਦੋ ਟਵੀਟਾਂ ‘ਤੇ ਕੋਰਟ ਵੱਲੋਂ ਭੂਸ਼ਨ ਨੂੰ ਇਕਰਾਰ ਨਾਮਾਂ ਤੇ ਮੁਆਫੀ ਮੰਗਣ ਲਈ ਕਿਹਾ ਗਿਆ, ਪਰ ਪ੍ਰਸ਼ਾਂਤ ਭੂਸ਼ਣ ਨੇ ਮੁਆਫ਼ੀ ਮੰਗਣ ਤੋਂ ਸਾਫ਼ ਨਾਂਹ ਕਰ ਦਿੱਤੀ ਹੈ। ਭੂਸ਼ਣ ਨੇ ਕਿਹਾ ਕਿ ਇਨ੍ਹਾਂ ਟਵੀਟਾਂ ‘ਚ ਉਨ੍ਹਾਂ ਕੁੱਝ ਗਲਤ ਨਹੀਂ ਲਿਖਿਆ ਹੈ। ਭੂਸ਼ਣ

Read More
India

ਪਾਰਟੀ ਦੇ 23 ਲੀਡਰਾਂ ਵੱਲੋਂ ਪੇਸ਼ ਕੀਤੀ ਚਿੱਠੀ ‘ਤੇ ਛਿੜੀ ਜੰਗ, ਕੌਣ ਹੋਵੇਗਾ ਕਾਂਗਰਸ ਦਾ ਨਵਾਂ ਪ੍ਰਧਾਨ?

‘ਦ ਖ਼ਾਲਸ ਬਿਊਰੋ:- ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਪਾਰਟੀ ਵਿੱਚ ਸਿਆਸਤ ਭਖ ਗਈ ਹੈ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਅਸਤੀਫੇ ਦੀ ਪੇਸ਼ਕਸ਼ ਕੀਤੀ ਹੈ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ

Read More
India

ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੁਫ਼ਤ ਮਿਲ ਰਹੀ ਮੌਤ, ਚੱਟਾਨਾਂ ਟੁੱਟ ਕੇ ਸੜਕ ‘ਤੇ ਡਿੱਗ ਰਹੀਆਂ

‘ਦ ਖ਼ਾਲਸ ਬਿਊਰੋ:- ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5 ‘ਤੇ ਮੀਂਹ ਕਾਰਨ ਪਹਾੜਾਂ ਤੋਂ ਥਾਂ-ਥਾਂ ਚੱਟਾਨਾਂ ਟੁੱਟ ਕੇ ਡਿੱਗ ਰਹੀਆਂ ਹਨ। ਹਾਲਾਂਕਿ, ਹਾਈਵੇ ‘ਤੇ ਟ੍ਰੈਫਿਕ ਨੂੰ ਪਹਾੜਾਂ ਵਾਲੇ ਪਾਸੇਂ ਤੋਂ ਦੂਜੀ ਲਾਈਨ ਵੱਲ ਮੋੜਿਆ ਜਾ ਰਿਹਾ ਹੈ ਪਰ ਕੁੱਝ ਅਜਿਹੀਆਂ ਥਾਂਵਾਂ ਹਨ, ਜਿੱਥੇ ਪਹਾੜੀ ਤੋਂ ਪੱਥਰ ਸਿੱਧੇ ਦੂਜੀ ਲੇਨ ਵਿੱਚ ਪਹੁੰਚ ਰਹੇ ਹਨ। ਅਜਿਹੇ ਵਿੱਚ ਕਾਲਕਾ-ਸ਼ਿਮਲਾ ਨੈਸ਼ਨਲ ਹਾਈਵੇਅ-5

Read More
India

HSGPC ਦੇ ਪ੍ਰਧਾਨ ਬਣਨ ਤੋਂ ਬਾਅਦ ਬਲਜੀਤ ਸਿੰਘ ਦਾਦੂਵਾਲ ਨੇ ਜਥੇਦਾਰੀ ਤੋਂ ਦਿੱਤਾ ਅਸਤੀਫਾ

‘ਦ ਖ਼ਾਲਸ ਬਿਊਰੋ:- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ ਵੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਜੀ ਦਾ ਮੁਤਵਾਜ਼ੀ ਜਥੇਦਾਰ ਥਾਪਿਆ ਗਿਆ ਸੀ। 13 ਅਗਸਤ,2020 ਨੂੰ ਬਲਜੀਤ ਸਿੰਘ ਦਾਦੂਵਾਲ ਹਰਿਆਣਾ

Read More
India

ਹੇਮਕੁੰਟ ਸਾਹਿਬ ਜਾਣਾ ਹੈ ਤਾਂ ਇਹ ਨਵੇਂ ਨਿਯਮ ਪੜ੍ਹ ਕੇ ਜਾਇਉ

‘ਦ ਖ਼ਾਲਸ ਬਿਊਰੋ:- ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ ਹੋ ਰਹੀ ਹੈ। ਕੋਵਿਡ-19 ਮਹਾਮਾਂਰੀ ਕਾਰਨ ਇਹ ਯਾਤਰਾ ਪਹਿਲਾਂ ਨਾਲੋਂ ਤਿੰਨ ਮਹੀਨੇ ਦੇਰ ਨਾਲ ਸ਼ੁਰੂ ਹੋਈ ਹੈ ਪਰ ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਕੁੱਝ ਨਿਯਮ ਤੈਅ ਕਰ ਦਿੱਤੇ ਗਏ ਹਨ। ਹੇਮਕੁੰਟ ਸਾਹਿਬ ਆਉਣ ਵਾਲੇ ਯਾਤਰੀਆਂ ਲਈ ਕੋਵਿਡ-19 ਨੈਗੇਟਿਵ ਸਰਟੀਫਿਕੇਟ ਲਾਜ਼ਮੀ ਹੋਏਗਾ। ਇਹ

Read More
India

ਟੋਟੇ-ਟੋਟੇ ਹੋਏ ਕਸ਼ਮੀਰ ਨੂੰ ਮੁੜ ਤੋਂ ਜੋੜਨ ਲਈ ਇਕੱਠੀਆਂ ਹੋਈਆਂ ਪਾਰਟੀਆਂ ਦਾ ਚਿੰਦਬਰਮ ਵੱਲੋਂ ਸਵਾਗਤ

‘ਦ ਖ਼ਾਲਸ ਬਿਊਰੋ:- ਸਾਬਕਾ ਕੇਂਦਰੀ ਮੰਤਰੀ ਤੇ ਸੀਨੀਅਰ ਕਾਂਗਰਸ ਆਗੂ ਪੀ ਚਿਦੰਬਰਮ ਨੇ ਜੰਮੂ ਕਸ਼ਮੀਰ ਦੀਆਂ ਛੇ ਕੌਮੀ ਤੇ ਖੇਤਰੀ ਪਾਰਟੀਆਂ ਦੇ ਸਾਂਝੇ ਮਤੇ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਜੰਮੂ ਕਸ਼ਮੀਰ ਦੇ ਵਿਸ਼ੇਸ਼ ਦਰਜੇ ਦੀ ਬਹਾਲੀ ਦੀ ਮੰਗ ਲਈ ਡਟੇ ਰਹਿਣ ਦੀ ਅਪੀਲ ਕੀਤੀ। ਸਾਬਕਾ ਕੇਂਦਰੀ ਮਤਰੀ ਨੇ ਟਵੀਟ ਕੀਤਾ ਕਿ, ‘ਮੁੱਖ ਧਾਰਾ ਦੀਆਂ

Read More
India

ਸੁਖਨਾ ਝੀਲ ‘ਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੋਂ ਵਧਿਆ, ਖੋਲ੍ਹੇ ਫਲੱਡ ਗੇਟ

‘ਦ ਖ਼ਾਲਸ ਬਿਊਰੋ:- ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਵਧ ਗਿਆ ਹੈ, ਜਿਸ ਕਰਕੇ ਇੰਜਨੀਅਰਿੰਗ ਵਿਭਾਗ ਨੇ ਸਵੇਰੇ 4 ਵਜੇ ਦੇ ਕਰੀਬ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹ ਦਿੱਤੇ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਖੋਲ੍ਹੇ ਫਲੱਡ ਗੇਟ 10 ਘੰਟੇ ਬਾਅਦ

Read More