India Punjab

ਤੇਜ਼ ਗਤੀ ਨਾਲ਼ ਆਏ ਭੂਚਾਲ ਨੇ ਹਿਲਾਇਆ ਪੂਰਾ ਉੱਤਰ ਭਾਰਤ

‘ਦ ਖ਼ਾਲਸ ਬਿਊਰੋ: ਰਾਤ ਕਰੀਬ 10 ਵੱਜ ਕੇ 35 ਮਿੰਟ ਤੇ ਪੂਰੇ ਉੱਤਰ ਭਾਰਤ ਵਿੱਚ ਤੇਜ ਗਤੀ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਅਨੁਸਾਰ ਚੰਡੀਗੜ੍ਹ, ਮੋਹਾਲੀ ਅਤੇ ਪੰਜਾਬ ਦੇ ਕਈ ਇਲਾਕਿਆਂ ‘ਚ ਵੀ ਭੂਚਾਲ ਦੇ ਤੇਜ ਝਟਕੇ ਮਹਿਸੂਸ ਕੀਤੇ ਗਏ ਹਨ। ਫਿਲਹਾਲ ਕਿਸੇ ਨੁਕਸਾਨ ਦੀ ਖ਼ਬਰ ਨਹੀਂ ਹੈ। ਬਚਾਅ ਲਈ ਲੋਕ ਆਪਣੇ ਘਰਾਂ

Read More
India International

ਵਾਰਾਣਾਸੀ ‘ਚ ਦਰਜ ਐੱਫਆਈਆਰ ‘ਚ ਗੂਗਲ ਦੇ ਸੀਈਓ ਸੁੰਦਰ ਪਿਚਾਈ ਦਾ ਨਾਂ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਵਾਰਾਣਸੀ ਦੇ ਭੇਲੂਪੁਰ ਥਾਣੇ ਵਿਚ ਦਰਜ ਇੱਕ ਐੱਫਆਈਆਰ ਵਿੱਚ ਕੁੱਲ 18 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚ ਗੂਗਲ ਦੇ ਸੀਈਓ ਸੁੰਦਰ ਪਿਚਾਈ ਦਾ ਵੀ ਨਾਂ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਇਹ ਐੱਫਆਈਆਰ 6 ਫਰਵਰੀ ਨੂੰ ਅਦਾਲਤ ਦੇ ਹੁਕਾਮਾਂ ਤੇ ਦਰਜ ਕੀਤੀ ਗਈ ਹੈ। ਵਾਰਾਣਸੀ ਦੇ ਗੌਰੀਗੰਜ ਖੇਤਰ ਵਿਚ ਰਹਿਣ

Read More
India International Punjab

ਕਲਮ ਅਤੇ ਕੈਮਰੇ ‘ਤੇ ਸਖ਼ਤ ਦਬਾਅ ਬਣਾ ਰਹੀ ਹੈ ਸਰਕਾਰ : ਸੰਯੁਕਤ ਕਿਸਾਨ ਮੋਰਚਾ

ਬਿਲਾਰੀ ​​ਅਤੇ ਬਹਾਦੁਰਗੜ੍ਹ ਵਿੱਚ ਮਹਾਂਪੰਚਾਇਤਾਂ ‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):-ਬਿਲਾਰੀ ​​ਅਤੇ ਬਹਾਦੁਰਗੜ੍ਹ ਵਿੱਚ ਅੱਜ ਹੋਈ ਮਹਾਂਪੰਚਾਇਤਾਂ ਵਿੱਚ ਕਿਸਾਨਾਂ ਅਤੇ ਜਾਗਰੂਕ ਨਾਗਰਿਕਾਂ ਦਾ ਵੱਡੇ ਪੱਧਰ ‘ਤੇ ਸਮਰਥਨ ਮਿਲਿਆ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਰੋਟੀ ਨੂੰ ਤਿਜ਼ੋਰੀ ਦੀ ਵਸਤੂ ਨਹੀਂ ਬਣਨ ਦਿੱਤਾ ਜਾਵੇਗੀ ਅਤੇ ਭੁੱਖ ਦਾ ਵਪਾਰ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਆਗੂਆਂ ਨੇ

Read More
India International Punjab

ਜੇਲ੍ਹ ‘ਚ ਨੌਦੀਪ ਕੌਰ ਨਾਲ ਭੈਣ ਰਾਜਵੀਰ ਕੌਰ ਦੀ 15 ਮਿੰਟ ਮੁਲਾਕਾਤ, ਦਿੱਤਾ ਜੋਸ਼ੀਲਾ ਸੁਨੇਹਾ

‘ਦ ਖ਼ਾਲਸ ਬਿਊਰੋ(ਜਗਜੀਵਨ ਮੀਤ):- ਮੁਕਤਸਰ ਸਾਹਿਬ ਦੀ ਨੌਦੀਪ ਕੌਰ ਨੂੰ ਹੁਣ ਰਿਹਾਈ ਦਾ ਇੰਤਜ਼ਾਰ ਹੈ ਅਤੇ ਰਿਹਾਈ ਤੋਂ ਬਾਅਦ ਵੀ ਜ਼ਮਹੂਰੀ ਹੱਕਾਂ ਲਈ ਲੜਾਈ ਜਾਰੀ ਰੱਖਣ ਦਾ। ਫੋਨ ਰਾਹੀਂ ਇੱਕ ਵਿਸ਼ੇਸ਼ ਗੱਲਬਾਤ ਵਿੱਚ ਉਸਦੀ ਭੈਣ ਰਾਜਵੀਰ ਕੌਰ ਨੇ ਦੱਸਿਆ ਕਿ ਨੌਦੀਪ ਕੌਰ ‘ਤੇ ਤਿੰਨ ਐੱਫਆਈਆਰ ਦਰਜ ਹਨ। ਇਨ੍ਹਾਂ ਵਿੱਚੋਂ 28 ਦਸੰਬਰ ਨੂੰ 26 ਨੰਬਰ ਵਾਲੀ

Read More
India

ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਕੇਂਦਰ ਨੂੰ ਛੇ ਮਹੀਨੇ ਦਾ ਸਮਾਂ

‘ਦ ਖ਼ਾਲਸ ਬਿਊਰੋ :- ਸੁਪਰੀਮ ਕੋਰਟ ਨੇ ਬੇਅੰਤ ਸਿੰਘ ਹੱਤਿਆ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰਕੈਦ ਵਿੱਚ ਬਦਲਣ ਦੀ ਪਟੀਸ਼ਨ ‘ਤੇ ਅੱਜ ਸੁਣਵਾਈ ਹੋਈ। ਅਦਾਲਤ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਰਾਜੋਆਣਾ ਦੀ ਦਇਆ ਪਟੀਸ਼ਨ ‘ਤੇ ਫੈਸਲਾ ਲੈਣ ਲਈ ਛੇ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਇਸ ਦੌਰਾਨ ਕੇਂਦਰ

Read More
India International

ਚੀਨ ਨੇ ਬੀਬੀਸੀ ਵਰਲਡ ਸਰਵਿਸ ਟੈਲੀਵਿਜ਼ਨ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ :- ਚੀਨ ਨੇ ਬੀਬੀਸੀ ‘ਤੇ ਗਲਤ ਅਤੇ ਝੂਠੀ ਪੱਤਰਕਾਰੀ ਕਰਨ ਦਾ ਦਾਅਵਾ ਕਰਦਿਆਂ ਚੀਨ ਵਿੱਚ ਬੀਬੀਸੀ ਵਰਲਡ ਸਰਵਿਸ ਟੈਲੀਵਿਜ਼ਨ ਨੂੰ ਪ੍ਰਸਾਰਣ ਕਰਨ ‘ਤੇ ਰੋਕ ਲਾ ਦਿੱਤੀ ਹੈ। ਜਾਣਕਾਰੀ ਅਨੁਸਾਰ ਪਿਛਲੇ ਮਹੀਨਿਆਂ ਵਿੱਚ ਚੀਨ ਨੇ ਬੀਬੀਸੀ ਦੀ ਕੋਰੋਨਾਵਾਇਰਸ ਮਹਾਂਮਾਰੀ ਅਤੇ ਸ਼ਿਨਜਿਆਂਗ ‘ਚ ਵਿਘਰ ਮੁਸਲਮਾਨਾਂ ਦੇ ਸ਼ੋਸ਼ਣ ‘ਤੇ ਜਾਰੀ ਰਿਪੋਰਟਾਂ ਦੀ ਆਲੋਚਨਾ ਕੀਤੀ ਹੈ।

Read More
India Punjab

ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਡਿਬਡਿਬਾ ਤੋਂ ਕੱਢਿਆ ਜਾਵੇਗਾ ਇਨਸਾਫ ਮਾਰਚ : ਖਹਿਰਾ

‘ਦ ਖ਼ਾਲਸ ਬਿਊਰੋ :- ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕੱਲ੍ਹ ਗੁਰਦੁਆਰਾ ਡਿਬਡਿਬਾ ਬੰਗਾਲੀ ਕਲੋਨੀ ਤੋਂ ਗਾਜ਼ੀਪੁਰ ਬਾਰਡਰ ਤੱਕ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਸ਼ਹੀਦ ਹੋਏ ਨਵਰੀਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਇਨਸਾਫ ਮਾਰਚ ਕੱਢਣ ਦਾ ਐਲਾਨ ਕੀਤਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ ਦੇ ਬਹੁਤ ਸਾਰੇ ਲੋਕ ਇਸ ਮਾਰਚ ਵਿੱਚ ਹਿੱਸਾ ਲੈਣ ਲਈ ਪਹੁੰਚ ਰਹੇ ਹਨ।

Read More
India International

ਯੂ.ਕੇ. ਦੀ ਸੰਸਦ ਵਿੱਚ ਗੂੰਜਿਆ ਦਿੱਲੀ ਡਟੇ ਕਿਸਾਨਾਂ ਦਾ ਅੰਦੋਲਨ

‘ਦ ਖ਼ਾਲਸ ਬਿਊਰੋ :- ਯੂ.ਕੇ. ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂ.ਕੇ. ਦੀ ਸੰਸਦ ਵਿੱਚ ਕਿਸਾਨੀ ਅੰਦੋਲਨ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ‘ਭਾਰਤ ਵਿੱਚ ਕਿਸਾਨੀ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਇਸਨੇ ਸਾਡੀ ਚਿੰਤਾ ਵਧਾਈ ਹੈ। ਸਦਨ ਦੇ 100 ਤੋਂ ਵੱਧ ਮੈਂਬਰਾਂ ਨੇ ਇੱਕ ਪੱਤਰ ‘ਤੇ ਦਸਤਖਤ ਕਰਕੇ ਪ੍ਰਧਾਨ ਮੰਤਰੀ

Read More
India

ਜਲਦ ਹੋਵੇਗੀ ਨੌਦੀਪ ਕੌਰ ਦੀ ਰਿਹਾਈ, ਅਸੀਂ ਲਗਾਤਾਰ ਪਰਿਵਾਰ ਦੇ ਸੰਪਰਕ ‘ਚ ਹਾਂ – ਸਿਰਸਾ

‘ਦ ਖ਼ਾਲਸ ਬਿਊਰੋ :- ਲੋਕਾਂ ਦੇ ਹੱਕਾਂ ਲਈ ਲੜਨ ਵਾਲੀ ਜੇਲ੍ਹ ‘ਚ ਬੰਦ ਮੁਟਿਆਰ ਨੌਦੀਪ ਕੌਰ ਦੀ ਜਲਦ ਰਿਹਾਈ ਹੋਵੇਗੀ। ਉਸਦੀ ਜ਼ਮਾਨਤ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ‘ਨੌਦੀਪ ਕੌਰ ‘ਤੇ ਤਿੰਨ ਮੁਕੱਦਮੇ ਦਰਜ ਹੋਏ ਸੀ। ਕੱਲ੍ਹ ਦਸੰਬਰ,

Read More
India

ਪ੍ਰਧਾਨ ਮੰਤਰੀ ਦਾ ਇੱਕ ਕਾਲ ਦੀ ਦੂਰੀ ਵਾਲਾ ਫੋਨ ਨੰਬਰ ਨਹੀਂ ਲੱਭਾ – ਰਾਜੇਵਾਲ

ਜਗਰਾਉਂ ਦੀ ਕਿਸਾਨ ਮਹਾਂ ਪੰਚਾਇਤ ਮਗਰੋਂ ਕਿਸਾਨ ਲੀਡਰ ਬਲਵੀਰ ਰਾਜੇਵਾਲ ਨੇ ਕਿਹਾ, ਪ੍ਰਧਾਨ ਮੰਤਰੀ ਖਰਾਬ ਕਰ ਰਹੇ ਹਨ ਕਿਸਾਨ ਅੰਦੋਲਨ ਦੀ ਪਵਿੱਤਰਤਾ ‘ਦ ਖ਼ਾਲਸ ਬਿਊਰੋ :- ਕਿਸਾਨ ਲੀਡਰ ਬਲਵੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿੰਦੇ ਹਨ ਕਿ ਮੈਂ ਕਿਸਾਨਾਂ ਨਾਲ ਗੱਲ ਕਰਨ ਲਈ ਇੱਕ ਫੋਨ ਕਾਲ ਦੀ ਦੂਰੀ ‘ਤੇ ਹਾਂ ਪਰ ਸਾਨੂੰ ਉਹ

Read More