ਭਾਰਤ ‘ਚ ਜਲਦ ਸ਼ੁਰੂ ਹੋਵੇਗਾ 5G ਇੰਟਰਨੈੱਟ ਦਾ ਟ੍ਰਾਇਲ, ਚੀਨੀ ਕੰਪਨੀਆਂ ਨੂੰ ਕਿਹਾ ਅਲਵਿਦਾ
‘ਦ ਖ਼ਾਲਸ ਬਿਊਰੋ:- ਭਾਰਤ ‘ਚ ਟੈਲੀਕੌਮ ਸੈਕਟਰ ‘ਚ ਇੱਕ ਕਦਮ ਹੋਰ ਵਧਾਉਂਦਿਆਂ 5G ‘ਤੇ ਸਤੰਬਰ ਮਹੀਨੇ ਤੋਂ ਟ੍ਰਾਇਲ ਦੀ ਸ਼ੁਰੂਆਤ ਕਰਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਦੂਰਸੰਚਾਰ ਵਿਭਾਗ ਕੰਪਨੀਆਂ ਨੂੰ ਸਪੈਕਟ੍ਰਮ ਉਪਲੱਬਧ ਕਰਾਉਣ ‘ਤੇ ਵਿਚਾਰ ਕਰ ਰਿਹਾ ਹੈ ਤਾਂ ਕਿ ਇਸ ਦਾ ਟ੍ਰਾਇਲ ਕੀਤਾ ਜਾ ਸਕੇ। ਹਾਲਾਂਕਿ ਸਪੈਕਟ੍ਰਮ ਦੀ ਨਿਲਾਮੀ ਅਜੇ ਨਹੀਂ ਹੋਵੇਗੀ। ਦੂਰਸੰਚਾਰ
