ਕਿਸਾਨੀ ਅੰਦੋਲਨ ‘ਚ ਸ਼ਾਮਿਲ ਸੰਤ ਬਾਬਾ ਰਾਮ ਸਿੰਘ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
‘ਦ ਖ਼ਾਲਸ ਬਿਊਰੋ :- ਦਿੱਲੀ ਵਿਖੇ ਕੇਂਦਰ ਸਰਕਾਰ ਦੇ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਲਈ ਕਿਸਾਨਾਂ ਨਾਲ ਧਰਨੇ ਦਾ ਹਿੱਸਾ ਬਣੇ ਰਹੇ ਹਰਿਆਣਾ ਦੇ ਇੱਕ ਕਿਸਾਨ ਵੱਲੋਂ ਅੱਜ 16 ਦਸੰਬਰ ਨੂੰ ਆਪਣੀ ਕਾਰ ਵਿੱਚ ਜਾ ਕੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਣਯੋਗ ਹੈ ਕਿ ਖੁਦਕੁਸ਼ੀ ਕਰਨ ਵਾਲੇ
