ਰਾਮ ਮੰਦਰ ਦੇ ਉਦਘਾਟਨ ਨੂੰ ਕੈਪਟਨ ਨੇ ਦੱਸਿਆ ਇਤਿਹਾਸਕ ਦਿਨ, ਹਰਿਆਣਾ ਦੇ CM ਵੀ ਫੁੱਲੇ ਨਹੀਂ ਸਮਾ ਰਹੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਟਵੀਟ ਕਰਕੇ ਅਯੁੱਧਿਆ ਰਾਮ ਮੰਦਿਰ ਦੇ ਉਦਘਾਟਨ ਸਮਾਗਮ ਮੌਕੇ ਰਾਮ ਮੰਦਿਰ ਦੀ ਸਥਾਪਨਾ ਲਈ ਇਤਿਹਾਸਕ ਨੀਂਹ ਪੱਥਰ ਰੱਖਣ ‘ਤੇ ਭਾਰਤ ਦੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਰਾਮ ਮੰਦਿਰ ਦਾ ਨੀਂਹ ਪੱਥਰ ਰੱਖਣ ਨਾਲ ਹਰ
