ਸਰਕਾਰ ਦੀ ਘੂਰੀ ਤੋਂ ਬਾਅਦ ਟਵਿੱਟਰ ਮੁੜ ਤੋਂ ਬੰਦ ਕਰ ਰਿਹਾ ਹੈ ਕਿਸਾਨੀ ਅੰਦੋਲਨ ਨਾਲ ਜੁੜੇ ਖਾਤੇ
‘ਦ ਖ਼ਾਲਸ ਬਿਊਰੋ :- ਕਿਸਾਨ ਏਕਤਾ ਮੋਰਚਾ ਦੇ IT ਸੈੱਲ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਕੇਂਦਰ ਸਰਕਾਰ ਵੱਲੋਂ ਟਵਿੱਟਰ ਨੂੰ ਇੱਕ ਨੋਟਿਸ ਜਾਰੀ ਹੋਣ ਤੋਂ ਬਾਅਦ ਟਵਿੱਟਰ ਨੇ ਮੁੜ ਤੋਂ ਕਿਸਾਨੀ ਅੰਦੋਲਨ ਨਾਲ ਜੁੜੀ ਜਾਣਕਾਰੀ ਨੂੰ ਆਦਾਨ-ਪ੍ਰਦਾਨ ਕਰਨ ਵਾਲੇ ਟਵਿੱਟਰ ਖਾਤਿਆਂ ਨੂੰ ਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸਾਨ ਸੰਘਰਸ਼ ਦੇ ਇੱਕ ਬੁਲਾਰੇ ਨੇ ਦੱਸਿਆ ਕਿ
