ਕੇਂਦਰ ਸਰਕਾਰ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਕੇ ਸੰਘਰਸ਼ ਨੂੰ ਬਦਨਾਮ ਕਰਨ ਦੀ ਕਰ ਰਹੀ ਹੈ ਕੋਸ਼ਿਸ਼ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕੇਂਦਰ ਸਰਕਾਰ ਦੇ ਹੁਣ ਤੱਕ ਦੇ ਰਵੱਈਏ ਵਿੱਚ ਹੁਣ ਇੱਕ ਨਵਾਂ ਦੌਰ ਆਇਆ ਹੈ। ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਦੇ ਲਈ ਕੇਂਦਰ ਸਰਕਾਰ ਹਰ ਨਵਾਂ ਹੱਥਕੰਡਾ ਵਰਤ ਰਹੀ ਹੈ। ਆੜ੍ਹਤੀਆਂ ਦੇ ਘਰਾਂ ਵਿੱਚ ਛਾਪੇਮਾਰੀ ਕਰਨਾ ਕੇਂਦਰ ਸਰਕਾਰ ਦੀ ਬਦਲੇ ਦੀ ਭਾਵਨਾ ਹੈ। ਕੇਂਦਰ ਸਰਕਾਰ ਸਾਡਾ ਸਮਰਥਨ ਕਰ ਰਹੇ ਲੋਕਾਂ
