ਰਾਜਨਾਥ ਸਿੰਘ ਨੇ ਲੋਕਾਂ ਨੂੰ Emotional Blackmail ਕਰਨ ਲਈ ਖੇਤੀ ਕਾਨੂੰਨਾਂ ਨੂੰ ਮਾਂ ਵਰਗਾ ਕਿਹਾ – ਪੰਧੇਰ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿੰਘੂ – ਕੁੰਡਲੀ ਬਾਰਡਰ ‘ਤੇ ਕਿਸਾਨਾਂ ਦਾ ਲੱਖਾਂ ਦਾ ਇਕੱਠ ਹੈ ਅਤੇ ਵੱਡੀ ਸਟੇਜ ਚੱਲ ਰਹੀ ਹੈ। ਧਰਨੇ ‘ਤੇ ਸਾਨੂੰ 18ਵਾਂ ਦਿਨ ਹੋ ਗਿਆ ਹੈ। ਜੰਡਿਆਲਾ ਗੁਰੂ, ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 83ਵੇਂ ਦਿਨ
