ਭਾਰਤ ਵਾਸੀਉ ਵਾਇਰਸ ਨਾਲ ਜਿਉਣਾ ਸਿੱਖ ਲਉ, ਸਰਕਾਰਾਂ ਦੇ ਭਾਂਡੇ ਤਾਂ ਮੂਧੇ ਵੱਜ ਗਏ ਨੇ
‘ਦ ਖ਼ਾਲਸ ਬਿਊਰੋ :- ਭਾਰਤ ਸਰਕਾਰ ਨੇ ਕੋਵਿਡ-19 ਦੇ ਟਾਕਰੇ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕੱਲ੍ਹ ਕਿਹਾ ਕਿ ‘ਲੋਕਾਂ ਨੂੰ ਵਾਇਰਸ ਨਾਲ ਜਿਊਣ ਦਾ ਵੱਲ ਸਿੱਖਣਾ ਹੋਵੇਗਾ।’ ਸਰਕਾਰ ਨੇ ਕਿਹਾ ਕਿ ਸਾਨੂੰ ਇਨ੍ਹਾਂ ਸੇਧਾਂ ਨੂੰ ਰਵੱਈਏ ’ਚ ਆਏ ਬਦਲਾਅ ਵਜੋਂ ਜ਼ਿੰਦਗੀ ਦਾ ਹਿੱਸਾ ਬਣਾਉਣਾ ਹੋਵੇਗਾ। ਸਿਹਤ ਮੰਤਰਾਲੇ ’ਚ
