ਹਾਈਕੋਰਟ ਦੀ ਪੰਜਾਬ ਸਰਕਾਰ ਨੂੰ ਫਟਕਾਰ! ‘ਕਿਉਂ ਕਬਜ਼ੇ ਤੋਂ ਮੁਕਤ ਨਹੀਂ ਕਰਵਾਈ ਜ਼ਮੀਨ’ NHAI ਤੇ ਠੇਕੇਦਾਰਾਂ ਨੂੰ ਸੁਰੱਖਿਆ ਦੇਣ ਦੇ ਹੁਕਮ
- by Gurpreet Kaur
- November 11, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੋਜੈਕਟਾਂ ਲਈ ਐਕਵਾਇਰ ਕੀਤੀ ਜ਼ਮੀਨ ਦਾ ਕਬਜ਼ਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਢਿੱਲ ਅਤੇ ਨਾਕਾਮੀ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਅਹਿਮ ਪ੍ਰਾਜੈਕਟਾਂ ਵਿੱਚ ਦੇਰੀ ਦਾ
ਪੰਨੂ ਨੇ ਰਾਮ ਮੰਦਰ ਉਡਾਉਣ ਦੀ ਦਿੱਤੀ ਧਮਕੀ! ਚੰਦਰ ਆਰਿਆ ਨੂੰ ਵੀ ਦਿੱਤੀ ਧਮਕੀ
- by Gurpreet Kaur
- November 11, 2024
- 0 Comments
ਬਿਉਰੋ ਰਿਪੋਰਟ: ਸਿੱਖਸ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵੀਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ ’ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਿਹਾ ਹੈ। ਪੰਨੂ ਨੇ ਕੈਨੇਡਾ ਵਿੱਚ ਭਾਰਤੀ
ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ , ਮਿਉਂਸੀਪਲ ਚੋਣਾਂ ਲਈ 8 ਹਫਤਿਆਂ ਦਾ ਦਿੱਤਾ ਸਮਾਂ
- by Gurpreet Singh
- November 11, 2024
- 0 Comments
ਪੰਜਾਬ ਸਰਕਾਰ ਨੂੰ ਲੋਕ ਸਭਾ ਚੋਣਾਂ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਚੋਣਾਂ ਕਰਵਾਉਣ ਲਈ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਜਿਹੇ ‘ਚ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਵੱਲੋਂ ਜਨਵਰੀ ‘ਚ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ
ਪਟਾਕੇ ਵਜਾਉਣ ’ਤੇ ਸੁਪਰੀਮ ਕੋਰਟ ਦੀ ਸਖ਼ਤ ਟਿੱਪਣੀ, ‘ਪਟਾਕਿਆਂ ’ਤੇ ਪਾਬੰਦੀ ਸਿਰਫ਼ ਦਿਵਾਲੀ ਤੱਕ ਹੀ ਕਿਉਂ ਸੀਮਤ’
- by Gurpreet Singh
- November 11, 2024
- 0 Comments
Delhi News : ਸੁਪਰੀਮ ਕੋਰਟ ਨੇ ਲਗਾਤਾਰ ਵੱਧ ਰਹੇ ਪ੍ਰਦੂਸ਼ਣ ਅਤੇ ਪਟਾਕਿਆਂ ’ਤੇ ਰੋਕ ਨਾਲ ਜੁੜੇ ਮਾਮਲੇ ਦੀ ਅੱਜ ਸੁਣਵਾਈ ਕੀਤੀ। ਕੋਰਟ ਨੇ ਪਟਾਕਿਆਂ ’ਤੇ ਪਾਬੰਦੀ ਲਗਾਉਣ ਦੇ ਹੁਕਮਾਂ ਨੂੰ ਗੰਭੀਰਤਾ ਨਾਲ ਨਾ ਲੈਣ ’ਤੇ ਦਿੱਲੀ ਪੁਲਿਸ ਨੂੰ ਸਖ਼ਤ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਟਾਕਿਆਂ ’ਤੇ ਪਾਬੰਦੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ
VIDEO-11 ਨਵੰਬਰ ਦੀਆਂ ਵੱਡੀਆਂ ਖ਼ਬਰਾਂ | THE KHALAS TV
- by Manpreet Singh
- November 11, 2024
- 0 Comments
ਹਿੰਦੂ ਪੱਖ ਪਹੁੰਚਿਆ ਸੁਪਰੀਮ ਕੋਰਟ! ਘਟਨਾ ‘ਚ ਸ਼ਾਮਲ ਲੋਕਾਂ ਖਿਲਾਫ ਮੰਗੀ ਕਾਰਵਾਈ
- by Manpreet Singh
- November 11, 2024
- 0 Comments
ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਦੋ ਖਾਲਿਸਤਾਨੀਆਂ ਅਤੇ ਹਿੰਦੂ ਭਾਈਚਾਰੇ ਵਿਚ ਹੋਈ ਝੜਪ ਤੋਂ ਬਾਅਦ ਹਿੰਦੂ ਪੱਖ ਨੇ ਕੈਨੇਡਾ ਦੀ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਇਸ ਸਬੰਧੀ ਵਕੀਲ ਵਿਨੀਤ ਜਿੰਦਲ ਨੇ ਕਿਹਾ ਕਿ ਉਸ ਵੱਲੋਂ ਸੁਪਰੀਮ ਕੋਰਟ ਵਿਚ ਪਟਿਸ਼ਨ ਦਾਇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਕੈਨੇਡਾ ਦੀ ਸੁਪਰੀਮ ਕੋਰਟ
ਕੈਨੇਡਾ ‘ਚ ਤਰਨਤਾਰਨ ਦੇ ਨੌਜਵਾਨ ਨੂੰ ਮਾਰੀ ਗੋਲੀ; ਹਾਲਤ ਨਾਜ਼ੁਕ
- by Gurpreet Singh
- November 11, 2024
- 0 Comments
ਤਰਨਤਾਰਨ : ਵਿਦੇਸ਼ਾਂ ਵਿੱਚੋਂ ਰੋਜ਼ਾਨਾ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਵਾਲੀਆਂ ਖ਼ਬਰਾਂ ਵਧਦੀਆਂ ਜਾ ਰਹੀਆਂ ਹਨ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵਿੱਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਅਜਿਹਾ ਹੀ ਇੱਕ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿੱਥੇ ਤਰਨਤਾਰਨ ਦੇ ਇੱਕ ਨੌਜਵਾਨ ਦਾ ਗੋਲ਼ੀਆਂ ਮਾਰ ਦਿੱਤੀਆਂ ਗਈਆਂ ਹਨ। ਕੈਨੇਡਾ ਵਿੱਚ