ਹਰਿਆਣਾ ਸਰਕਾਰ ਨੇ ਕਿਸਾਨਾਂ ਨੂੰ ਰੋਕਣ ਲਈ ਪੰਜਾਬ ਅਤੇ ਦਿੱਲੀ ਨਾਲ ਲੱਗਦੀ ਸਰਹੱਦ ਕੀਤੀ ਸੀਲ
‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਕਿਸਾਨਾਂ ਨੂੰ ਖੇਤੀ ਕਾਨੂੰਨ ਖਿਲਾਫ਼ ਦਿੱਲੀ ਮੋਰਚੇ ਵਿੱਚ ਸ਼ਾਮਲ ਹੋਣ ਤੋਂ ਰੋਕਣ ਦੇ ਲਈ ਹਰਿਆਣਾ ਦੀ ਬੀਜੇਪੀ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਦੇ ਲਈ ਵੀ ਹਰਿਆਣਾ ਸਰਕਾਰ ਨੇ ਵੱਡੀ ਰਣਨੀਤੀ ਤਿਆਰ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ
