BREAKING NEWS: 34 ਸਾਲਾਂ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਮਿਲੀ ਪ੍ਰਵਾਨਗੀ, ਨਾਂ ‘ਚ ਵੀ ਕੀਤੀ ਤਬਦੀਲੀ
‘ਦ ਖ਼ਾਲਸ ਬਿਊਰੋ:- ਅੱਜ 29 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਹੋਈ ਕੇਂਦਰੀ ਕੈਬਨਿਟ ਦੀ ਬੈਠਕ ਦੌਰਾਨ 34 ਸਾਲ ਬਾਅਦ ਨਵੀਂ ਸਿੱਖਿਆ ਨੀਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜਿਸ ਦਾ ਨਾਂ ਸਿੱਖਿਆ ਮੰਤਰਾਲਾ ਰੱਖਿਆ ਗਿਆ ਹੈ। ਇਸ ਨਵੀਂ ਨੀਤੀ ਦੀ ਪਾਲਿਸੀ ਨਾਲ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦੀ ਕੌਸ਼ਿਸ਼ ਕੀਤੀ ਗਈ
