5 ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਦੁਬਾਰਾ ਵੀਜ਼ਾ ਦੇਵੇਗਾ ਭਾਰਤ
- by Gurpreet Singh
- July 23, 2025
- 0 Comments
ਭਾਰਤ ਸਰਕਾਰ ਨੇ ਪੰਜ ਸਾਲਾਂ ਬਾਅਦ ਚੀਨੀ ਨਾਗਰਿਕਾਂ ਨੂੰ ਸੈਰ-ਸਪਾਟਾ ਵੀਜ਼ਾ ਦੇਣ ਦਾ ਫੈਸਲਾ ਕੀਤਾ ਹੈ, ਜੋ 2020 ਦੇ ਗਲਵਾਨ ਟਕਰਾਅ ਅਤੇ ਕੋਵਿਡ-19 ਮਹਾਂਮਾਰੀ ਕਾਰਨ ਬੰਦ ਕਰ ਦਿੱਤੀ ਗਈ ਸੀ। ਬੀਜਿੰਗ ਵਿੱਚ ਭਾਰਤੀ ਦੂਤਾਵਾਸ ਨੇ ਪੁਸ਼ਟੀ ਕੀਤੀ ਕਿ 24 ਜੁਲਾਈ, 2025 ਤੋਂ ਚੀਨੀ ਨਾਗਰਿਕ ਸੈਲਾਨੀ ਵੀਜ਼ਾ ਲਈ ਅਰਜ਼ੀ ਦੇ ਸਕਣਗੇ। ਇਸ ਜਾਣਕਾਰੀ ਨੂੰ ਚੀਨ ਦੇ
ਸਿੱਖ ਸੰਸਥਾਵਾਂ, ਭਾਰਤ ਤੇ ਪੰਜਾਬ ਸਰਕਾਰਾਂ 23 ਜੁਲਾਈ ਨੂੰ ‘ਗੁਰੂ ਨਾਨਕ ਜਹਾਜ਼ ਯਾਦਗਾਰੀ ਦਿਹਾੜੇ’ ਵਜੋਂ ਐਲਾਨਣ- ਜਥੇਦਾਰ ਗੜਗੱਜ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ (ਅੰਮ੍ਰਿਤਸਰ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ 23 ਜੁਲਾਈ 2025 ਨੂੰ ਕੈਨੇਡਾ ਦੀ ਧਰਤੀ ਤੋਂ ਜਬਰੀ ਵਾਪਸ ਮੋੜੇ ਗਏ ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੀ 111ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਨੇਹਾ ਜਾਰੀ ਕਰਕੇ ਸਮੂਹ ਸਿੱਖ ਸੰਸਥਾਵਾਂ, ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ 23 ਜੁਲਾਈ ਨੂੰ ‘ਗੁਰੂ ਨਾਨਕ
ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ, ਆਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਪੁੱਛੇ ਤਿੱਖੇ ਸਵਾਲ
- by Gurpreet Singh
- July 23, 2025
- 0 Comments
ਅੱਜ ਸੰਸਦ ਦੇ ਮਾਨਸੂਨ ਇਜਲਾਸ ਦਾ ਤੀਜਾ ਦਿਨ ਸੀ, ਜਿੱਥੇ ਵਿਰੋਧੀ ਧਿਰ ਨੇ ਬਿਹਾਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਦੇ ਮੁੱਦੇ ’ਤੇ ਸੰਸਦ ਦੇ ਮਕਰ ਦੁਆਰ ’ਤੇ ਵਿਰੋਧ ਪ੍ਰਦਰਸ਼ਨ ਕੀਤਾ। ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਲਗਾਤਾਰ ਦੂਜੇ ਦਿਨ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ, ਜਿਸ ਵਿੱਚ ਪ੍ਰਿਯੰਕਾ ਗਾਂਧੀ ਅਤੇ ਅਖਿਲੇਸ਼ ਯਾਦਵ ਵੀ ਨਾਲ ਸਨ।
ਸੋਨੇ ਦਾ ਭਾਅ ਲੱਖ ਤੋਂ ਪਾਰ! ਇਸ ਸਾਲ ਹੁਣ ਤੱਕ ₹24,340 ਮਹਿੰਗਾ ਹੋਇਆ ਸੋਨਾ
- by Preet Kaur
- July 23, 2025
- 0 Comments
ਬਿਊਰੋ ਰਿਪੋਰਟ: ਸੋਨੇ ਦੀ ਕੀਮਤ ਅੱਜ 23 ਜੁਲਾਈ ਨੂੰ ਅੱਜ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ, 24 ਕੈਰੇਟ ਸੋਨੇ ਦੀ ਕੀਮਤ ₹994 ਵਧ ਕੇ ₹1,00,502 ਪ੍ਰਤੀ 10 ਗ੍ਰਾਮ ਹੋ ਗਈ ਹੈ। ਪਹਿਲਾਂ ਇਸਦੀ ਕੀਮਤ ₹99,508 ਸੀ। ਇਸ ਸਾਲ ਸੋਨਾ ਇੱਕ ਲੱਖ 4 ਹਜ਼ਾਰ
ਕੇਜਰੀਵਾਲ ਨਾਲ ਗੁਜਰਾਤ ਦੌਰੇ ’ਤੇ ਰਵਾਨਾ ਹੋਏ ਮੁੱਖ ਮੰਤਰੀ ਭਗਵੰਤ ਮਾਨ
- by Preet Kaur
- July 23, 2025
- 0 Comments
ਅਹਿਮਦਾਬਾਦ: ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅਤੇ ਕੱਲ੍ਹ (23-24 ਜੁਲਾਈ) ਨੂੰ ਗੁਜਰਾਤ ਦੇ ਦੌਰੇ ’ਤੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ ਕੇਂਦਰ ਦੀ ਬੀਜੇਪੀ ਸਰਕਾਰ ਦੀਆਂ ਨੀਤੀਆਂ ਦੇ ਖ਼ਿਲਾਫ਼ ਕਈ ਰੈਲੀਆਂ ਨੂੰ ਸੰਬੋਧਨ ਕਰਨਗੇ। ਹਾਸਲ ਜਾਣਕਾਰੀ ਮੁਤਾਬਕ ਦੋਵੇਂ ਆਗੂ ਮੋਡਾਸਾ
ਕੇਦਾਰਨਾਥ ਤੱਕ 7 ਕਿਲੋਮੀਟਰ ਸੁਰੰਗ ਬਣਾਉਣ ਦੀ ਤਿਆਰੀ, 11 ਕਿਲੋਮੀਟਰ ਘਟੇਗਾ ਰਸਤਾ
- by Gurpreet Singh
- July 23, 2025
- 0 Comments
ਕੇਂਦਰੀ ਸੜਕ ਅਤੇ ਆਵਾਜਾਈ ਮੰਤਰਾਲਾ ਕੇਦਾਰਨਾਥ ਤੱਕ 7 ਕਿਲੋਮੀਟਰ ਲੰਬੀ ਸੁਰੰਗ ਬਣਾਉਣ ਦੀ ਤਿਆਰੀ ਕਰ ਰਿਹਾ ਹੈ। ਜੇਕਰ ਅਜਿਹਾ ਹੁੰਦਾ ਹੈ, ਤਾਂ ਆਉਣ ਵਾਲੇ 4-5 ਸਾਲਾਂ ਵਿੱਚ ਕੇਦਾਰਨਾਥ ਮੰਦਰ ਤੱਕ ਪਹੁੰਚਣ ਦੇ ਦੋ ਰਸਤੇ ਹੋਣਗੇ। ਇਨ੍ਹਾਂ ਵਿੱਚੋਂ ਇੱਕ ਰਸਤਾ ਹਰ ਮੌਸਮ ਵਿੱਚ ਮੰਦਰ ਤੱਕ ਸਿੱਧਾ ਪਹੁੰਚ ਪ੍ਰਦਾਨ ਕਰੇਗਾ। ਵਰਤਮਾਨ ਵਿੱਚ, ਗੌਰੀਕੁੰਡ ਤੋਂ ਰਾਮਬਾੜਾ-ਲਿੰਚੋਲੀ ਰਾਹੀਂ ਕੇਦਾਰ
