ਕਾਂਗਰਸ ਨੇ ਮੋਦੀ ਨੂੰ ਭੇਜੇ ਆਲੂ-ਪਿਆਜ਼ ਦੇ ਤੋਹਫੇ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਚੰਡੀਗੜ੍ਹ ਦੇ ਸੈਕਟਰ 19 ਦੇ ਬਾਜ਼ਾਰ ਵਿੱਚ ਚੰਡੀਗੜ੍ਹ ਯੂਥ ਕਾਂਗਰਸ ਨੇ ਸਬਜ਼ੀ ਦੀਆਂ ਵਧੀਆਂ ਕੀਮਤਾਂ ਨੂੰ ਲੈ ਕੇ ਅਨੋਖੇ ਢੰਗ ਨਾਲ ਪ੍ਰਦਰਸ਼ਨ ਕੀਤਾ। ਕਾਂਗਰਸ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬੀਜੇਪੀ ਲੀਡਰਾਂ ਨੂੰ ਦਿਵਾਲੀ ਦੇ ਤੋਹਫੇ ਵਜੋਂ ਆਲੂ-ਪਿਆਜ਼ ਭੇਜੇ ਜਾ ਰਹੇ ਹਨ ਅਤੇ ਇਨ੍ਹਾਂ ਪਾਰਸਲਾਂ ‘ਤੇ ਨਰਿੰਦਰ ਮੋਦੀ ਦੀ
