India

ਖੇਤੀ ਆਰਡੀਨੈਂਸ ਬਿੱਲ ਪਾਸ ਕਰਵਾਉਣ ਵਾਲੇ ਮੰਤਰੀ ਦੇ ਘਰ ਦਾ ਘਿਰਾਉ ਕਰਨ ਜਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਰਾਹ ‘ਚ ਹੀ ਰੋਕਿਆ

‘ਦ ਖ਼ਾਲਸ ਬਿਊਰੋ:- ਕਾਂਗਰਸ ਦੇ ਵਿਦਿਆਰਥੀ ਵਿੰਗ NSUI ਵੱਲੋਂ ਖੇਤੀਬਾੜੀ ਆਰਡੀਨੈਂਸ ਬਿੱਲ ਰਾਜ ਸਭਾ ’ਚ ਪਾਸ ਕਰਨ ਖ਼ਿਲਾਫ਼ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ ਤੇ ਗ੍ਰਿਫ਼ਤਾਰੀਆਂ ਦਿੱਤੀਆਂ ਗਈਆਂ।  ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਰਿਹਾਇਸ਼ ਵੱਲ ਵਧ ਰਹੇ ਕਾਰਕੁੰਨਾਂ ਨੂੰ ਦਿੱਲੀ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ। ਸੂਬਾ ਪ੍ਰਧਾਨ ਅਕਸ਼ੈ ਸ਼ਰਮਾ ਦੀ ਅਗਵਾਈ ਹੇਠ

Read More
India

ਖੇਤੀ ਆਰਡੀਨੈਂਸ ਮਾਮਲਾ : ਕਿਸਾਨਾਂ ਦੇ ਦਿੱਲੀ ਤੱਕ ਪਹੁੰਚਣ ‘ਚ ਅੜਿੱਕਾ ਬਣਿਆ ਹਰਿਆਣਾ, ਟਰੈਕਟਰ ਨੂੰ ਲਾਈ ਅੱਗ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ।  ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ, ਪਰ ਉਹਨਾਂ ਨੂੰ ਹਰਿਆਣਾ ਬਾਰਡਰ ‘ਤੇ ਰੋਕ ਲਿਆ ਗਿਆ ਹੈ।  ਇਸ ਦੌਰਾਨ ਕਿਸਾਨਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਹੈ, ਜਿਸ ਕਾਰਨ ਮਾਹੌਲ

Read More
India

ਰਾਜ ਸਭਾ ‘ਚ ਖੇਤੀ ਬਿਲ ਪਾਸ ਹੋਣ ਤੋਂ ਪਹਿਲਾਂ ਹੋਇਆ ਜ਼ਬਰਦਸਤ ਹੰਗਾਮਾ, ਅਕਾਲੀਆਂ ਨੇ ਪਾੜੀਆਂ ਬਿਲ ਦੀਆਂ ਕਾਪੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਭਾਰੀ ਹੰਗਾਮੇ ਵਿਚਾਲੇ ਰਾਜ ਸਭਾ ਵਿੱਚ ਵੀ ਨਵੇਂ ਖੇਤੀ ਆਰਡੀਨੈਂਸ ਦੇ ਦੋ ਬਿੱਲ ਪਾਸ ਕੀਤੇ ਗਏ ਹਨ। ਲੋਕ ਸਭਾ ਵਿੱਚ ਇਹ ਬਿੱਲ ਪਹਿਲਾਂ ਹੀ ਪਾਸ ਹੋ ਚੁੱਕੇ ਸਨ। ਵਿਰੋਧੀ ਧਿਰ ਦੀ ਬਿੱਲਾਂ ਦੀ ਸੋਧ ਦੀ ਮੰਗ ਰੱਦ ਕੀਤੀ ਗਈ ਹੈ।  ਇੱਕ ਬਿੱਲ ‘ਤੇ ਕੱਲ੍ਹ ਚਰਚਾ ਹੋਵੇਗੀ। ਰਾਜ ਸਭਾ ਵਿੱਚ ਕਾਰਵਾਈ

Read More
India

ਹਰਿਆਣਾ ਸਰਕਾਰ ਨੇ ਲੋਕਾਂ ਨੂੰ 12 ਤੋਂ 3 ਵਜੇ ਤੱਕ ਘਰਾਂ ‘ਚ ਹੀ ਰਹਿਣ ਦੇ ਦਿੱਤੇ ਹੁਕਮ, ਜਾਣੋ ਵਜ੍ਹਾ

‘ਦ ਖ਼ਾਲਸ ਬਿਊਰੋ:- ਖੇਤੀ ਬਿੱਲਾਂ ਦੇ ਵਿਰੋਧ ‘ਚ ਕਿਸਾਨ ਤੇ ਅੜ੍ਹਤੀਏ ਲਗਾਤਾਰ ਕੇਂਦਰ ਸਰਕਾਰ ਖਿਲਾਫ ਸੜਕਾਂ ‘ਤੇ ਉੱਤਰੇ ਹੋਏ ਹਨ। ਅੱਜ ਹਰਿਆਣਾ ‘ਚ 3 ਘੰਟੇ ਦਾ ਚੱਕਾ ਜਾਮ ਕੀਤਾ ਜਾਵੇਗਾ।  ਕਿਸਾਨਾਂ ਵੱਲੋਂ ਹਰਿਆਣਾ ਵਿੱਚ 12 ਤੋਂ 3 ਵਜੇ ਤੱਕ ਚੱਕਾ ਜਾਮ ਕੀਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਕੇ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ ਜਾ

Read More
India Punjab

ਕਿਸਾਨਾਂ ਦੇ ਵਿਰੋਧ ਦਾ ਕੇਂਦਰ ਸਰਕਾਰ ‘ਤੇ ਨਹੀਂ ਹੋਇਆ ਕੋਈ ਅਸਰ, ਖੇਤੀ ਬਿੱਲ ਰਾਜ ਸਭਾ ‘ਚ ਕੀਤੇ ਪੇਸ਼

‘ਦ ਖ਼ਾਲਸ ਬਿਊਰੋ:- ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਰਾਜ ਸਭਾ ‘ਚ ਖੇਤੀ ਬਿੱਲ ਪੇਸ਼ ਕਰ ਦਿੱਤੇ ਹਨ।  ਤੋਮਰ ਨੇ ਰਾਜ ਸਭਾ ‘ਚ ਖੇਤੀ ਬਿੱਲ ਪੇਸ਼ ਕਰਦੇ ਹੋਏ ਕਿਹਾ ਕਿ ਖੇਤੀ ਨਾਲ ਸਬੰਧਤ 2 ਬਿੱਲ ਇਤਿਹਾਸਿਕ ਹਨ, ਜਿਨ੍ਹਾਂ ਨਾਲ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ।  ਕਿਸਾਨ ਦੇਸ਼ ਵਿੱਚ ਕਿਤੇ ਵੀ ਆਪਣੀ

Read More
India Punjab

ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨ ਚੜ੍ਹੇ ਟਰੈਕਟਰਾਂ ‘ਤੇ, ਦਿੱਲੀ ਨੂੰ ਕੂਚ ਕਰਨ ਦੀ ਤਿਆਰੀ

‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਨੂੰ ਲੈ ਕੇ ਪੂਰਾ ਪੰਜਾਬ ਸੜਕਾਂ ‘ਤੇ ਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਨਾਲ ਹੀ ਬੀਜੇਪੀ ਨੂੰ ਛੱਡ ਸਾਰੀਆਂ ਸਿਆਸੀ ਧਿਰਾਂ ਵੀ ਸੰਘਰਸ਼ ਵਿੱਚ ਕੁੱਦ ਪਈਆਂ ਹਨ।   ਖੇਤੀ ਬਿੱਲਾਂ ਨੂੰ ਲੈ ਕੇ ਜਿੱਥੇ ਪੰਜਾਬ ਦੇ ਕਿਸਾਨ ਲਗਾਤਾਰ ਕੇਂਦਰ ਸਰਕਾਰ ਦਾ ਵਿਰੋਧ ਕਰ ਰਹੇ ਹਨ, ਉਥੇ ਹੀ  ਸਿਆਸੀ ਆਗੂ ਵੀ ਕਿਸਾਨਾਂ

Read More
India

ਭਾਰਤ ’ਚ ਪਹਿਲੀ ਵਾਰ ਐਲਾਨੀ ‘ਹੈਪੀਨੈੱਸ ਰਿਪੋਰਟ’, ਪੰਜਾਬ ਸਭ ਤੋਂ ਖ਼ੁਸ਼ਹਾਲ ਰਾਜ

‘ਦ ਖ਼ਾਲਸ ਬਿਊਰੋ ( ਗੁਰਪ੍ਰੀਤ ਕੌਰ ) :- ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਦੇਸ਼ ਵਿੱਚ ਪਹਿਲੀ ਵਾਰੀ ‘ਆਲ ਇੰਡੀਆ ਹੈਪੀਨੈਸ ਰਿਪੋਰਟ- 2020’ ਜਾਰੀ ਕੀਤੀ ਗਈ ਹੈ। ਇਹ ਰਿਪੋਰਟ ਭਾਰਤ ਦੇ ਪ੍ਰਮੁੱਖ ਪ੍ਰਬੰਧਨ ਰਣਨੀਤੀ ਮਾਹਿਰ ਪ੍ਰੋਫੈਸਰ ਰਾਜੇਸ਼ ਕੇ ਪਿਲਾਨੀਆ ਵੱਲੋਂ ਜਾਰੀ ਕੀਤੀ ਗਈ ਹੈ ਜੋ ਮਾਰਚ ਅਤੇ ਜੁਲਾਈ 2020 ਦੇ ਦੌਰਾਨ 16,950 ਵਿਅਕਤੀਆਂ ਦੇ ਨਾਲ ਕੀਤੇ ਗਏ

Read More
India

ਪੰਜਾਬ ਵਿੱਚ 21 ਸਤੰਬਰ ਤੋਂ ਉੱਚ ਵਿੱਦਿਅਕ ਸੰਸਥਾਵਾਂ ਖੋਲਣ ਦੀ ਆਗਿਆ, ਸਕੂਲ 30 ਸਤੰਬਰ ਤੱਕ ਬੰਦ ਰਹਿਣਗੇ

‘ਦ ਖ਼ਾਲਸ ਬਿਊਰੋ :- ਪੰਜਾਬ ‘ਚ ਕੋਰੋਨਾ ਦੇ ਚਲਦਿਆਂ ਅਤੇ ਅਨਲਾਕ 4.0 ਪ੍ਰਕੀਰਿਆ ਦੇ ਨਿਰਦੇਸ਼ਾਂ ਦੀ ਪਾਲਣਾ ਜਾਰੀ ਹੇਠ ਅੱਜ 19 ਸਤੰਬਰ ਕੇਂਦਰੀ ਗ੍ਰਹਿ ਮੰਤਰਾਲੇ (MHA) ਵੱਲੋਂ PHD ਸਕਾਲਰਜ਼ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਲਈ 21 ਸਤੰਬਰ ਤੋਂ ਲੈਬਾਰਟਰੀਆਂ ਅਤੇ ਪ੍ਰਯੋਗਾਤਮਕ ਕਾਰਜਾਂ ਦੀ ਲੋੜ ਵਾਲੇ ਤਕਨੀਕੀ ਅਤੇ ਪੇਸ਼ੇਵਰ ਪ੍ਰੋਗਰਾਮਾਂ ਲਈ ਉੱਚ ਸਿੱਖਿਆ ਸੰਸਥਾਵਾਂ ਖੋਲਣ ਦੀ ਆਗਿਆ

Read More
India

ਦੁਬਈ ਨੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ ਅਗਲੇ ਮਹੀਨੇ ਤੱਕ ਕੀਤੀਆਂ ਮੁਅੱਤਲ

‘ਦ ਖ਼ਾਲਸ ਬਿਊਰੋ:- ਦੁਬਈ ਸਿਵਲ ਏਵੀਏਸ਼ਨ ਅਥਾਰਟੀ ਨੇ ਏਅਰ ਇੰਡੀਆ ਐਕਸਪ੍ਰੈੱਸ ਦੀਆਂ ਉਡਾਣਾਂ 2 ਅਕਤੂਬਰ ਤੱਕ ਮੁਅੱਤਲ ਕਰ ਦਿੱਤੀਆਂ ਹਨ।  ਯੂਏਈ ਸਰਕਾਰ ਦੇ ਨਿਯਮਾਂ ਮੁਤਾਬਕ ਭਾਰਤ ਤੋਂ ਆਉਣ ਵਾਲੇ ਹਰੇਕ ਮੁਸਾਫ਼ਰ ਨੂੰ ਸਫ਼ਰ ਤੋਂ 96 ਘੰਟੇ ਪਹਿਲਾਂ ਕੋਵਿਡ-ਨੈਗੇਟਿਵ ਸਰਟੀਫਿਕੇਟ ਲੋੜੀਂਦਾ ਹੋਵੇਗਾ।  2 ਸਤੰਬਰ ਦੀ ਜੈਪੁਰ ਤੋਂ ਦੁਬਈ ਆਈ ਉਡਾਣ ’ਚ ਇੱਕ ਮੁਸਾਫ਼ਰ ਕੋਲ ਕੋਵਿਡ-ਪਾਜ਼ੀਟਿਵ ਸਰਟੀਫਿਕੇਟ

Read More
India

ਕੇਂਦਰੀ ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਤੇ ਭੱਤਿਆਂ ‘ਚ ਕਟੌਤੀ ਕਰਨ ਦੀ ਦਿੱਤੀ ਮਨਜ਼ੂਰੀ

‘ਦ ਖ਼ਾਲਸ ਬਿਊਰੋ ( ਦਿੱਲੀ ) :- ਮੰਤਰੀਆਂ ਤੇ ਸੰਸਦ ਮੈਂਬਰਾਂ ਦੀਆਂ ਤਨਖਾਹਾਂ ਨੂੰ ਲੈ ਕੇ ਰਾਜ ਸਭਾ ਨੇ ਅੱਜ 18 ਸਤੰਬਰ ਨੂੰ ਇਨ੍ਹਾਂ ਮੈਂਬਰਾਂ ਦੇ ਭੱਤਿਆਂ ‘ਚ ਇੱਕ ਸਾਲ ਲਈ 30 ਫ਼ੀਸਦੀ ਤੱਕ ਦੀ ਕਟੌਤੀ ਕਰਨ ਸਬੰਧੀ ਸੋਧ ਬਿੱਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਰਕਮ ਦੀ ਵਰਤੋਂ ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦਾ

Read More