ਅਯੁੱਧਿਆ ਰਾਮ ਮੰਦਿਰ ਭੂਮੀ ਭੂਜਨ: ਇੱਥੇ ਬਾਬਰੀ ਮਸਜਿਦ ਸੀ, ਹੈ ਅਤੇ ਉਹੀ ਰਹੇਗੀ – ਓਵੈਸੀ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੋਕ ਸਭਾ ਮੈਂਬਰ ਅਤੇ ਆਲ ਇੰਡੀਆ ਮਜਲਿਸ ਏ ਇਤਹਾਦੁਲ ਮੁਸਲੀਮੀਨ ਦੇ ਮੁਖੀ ਅਸਦੁਦਦੀਨ ਓਵੈਸੀ ਨੇ ਅਯੁੱਧਿਆ ਰਾਮ ਮੰਦਿਰ ਉਦਘਾਟਨ ਬਾਰੇ ਕਿਹਾ ਹੈ ਕਿ ਇਸ ਜਗ੍ਹਾ ‘ਤੇ ਬਾਬਰੀ ਮਸਜਿਦ ਸੀ ਅਤੇ ਬਾਬਰੀ ਮਸਜਿਦ ਹੀ ਰਹੇਗੀ। ਪਿਛਲੇ ਸਾਲ ਨਵੰਬਰ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਅੱਜ ਅਯੁੱਧਿਆ ਦੇ ਰਾਮ ਮੰਦਰ
