ਖੇਤੀ ਆਰਡੀਨੈਂਸ ਮਾਮਲਾ : ਕਿਸਾਨਾਂ ਦੇ ਦਿੱਲੀ ਤੱਕ ਪਹੁੰਚਣ ‘ਚ ਅੜਿੱਕਾ ਬਣਿਆ ਹਰਿਆਣਾ, ਟਰੈਕਟਰ ਨੂੰ ਲਾਈ ਅੱਗ
‘ਦ ਖ਼ਾਲਸ ਬਿਊਰੋ:- ਖੇਤੀਬਾੜੀ ਬਿੱਲਾਂ ਖਿਲਾਫ਼ ਅੱਜ ਪੰਜਾਬ ਯੂਥ ਕਾਂਗਰਸ ਵੱਲੋਂ ਟਰੈਕਟਰ ਰੈਲੀ ਕੀਤੀ ਜਾ ਰਹੀ ਹੈ। ਯੂਥ ਕਾਂਗਰਸ ਦੇ ਵਰਕਰ ਟਰੈਕਟਰਾਂ ‘ਤੇ ਸਵਾਰ ਹੋ ਕੇ ਦਿੱਲੀ ਨੂੰ ਕੂਚ ਕਰ ਰਹੇ ਹਨ, ਪਰ ਉਹਨਾਂ ਨੂੰ ਹਰਿਆਣਾ ਬਾਰਡਰ ‘ਤੇ ਰੋਕ ਲਿਆ ਗਿਆ ਹੈ। ਇਸ ਦੌਰਾਨ ਕਿਸਾਨਾਂ ਨੇ ਟਰੈਕਟਰ ਨੂੰ ਅੱਗ ਲਗਾ ਦਿੱਤੀ ਹੈ, ਜਿਸ ਕਾਰਨ ਮਾਹੌਲ
