ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 4 ਸਤੰਬਰ ਤੋਂ ਸ਼ੁਰੂ, ਰਿਹਾਇਸ਼, ਲੰਗਰ ਸਣੇ ਮੈਡੀਕਲ ਸਹੂਲਤਾਂ ਦੇ ਕੀਤੇ ਪ੍ਰਬੰਧ, ਯਾਤਰੀਆਂ ਕੋਲ ਕੋਰੋਨਾ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ
‘ਦ ਖ਼ਾਲਸ ਬਿਊਰੋ :- ਸਲਾਨਾ ਹੋਣ ਵਾਲੀ ਹੇਮਕੁੰਟ ਸਾਹਿਬ ਦੀ ਯਾਤਰਾ ਇਸ ਸਾਲ ਕੋਰੋਨਾ ਮਹਾਂਮਾਰੀ ਕਾਰਨ ਤਿੰਨ ਮਹੀਨੇ ਤੱਕ ਬੰਦ ਰਹੀ, ਪਰ ਹੁਣ ਇਹ ਯਾਤਰਾ ਮੁੜ 4 ਸਤੰਬਰ ਤੋਂ ਆਰੰਭ ਹੋਣ ਜਾ ਰਹੀ ਹੈ। ਇਹ ਯਾਤਰਾ ਲਗਪਗ ਇੱਕ ਮਹੀਨਾ ਚੱਲੇਗੀ। ਗੁਰਦੁਆਰਾ ਗੋਬਿੰਦਘਾਟ ਵਿਖੇ 1 ਸਤੰਬਰ ਤੋਂ ਅਖੰਡ ਪਾਠ ਆਰੰਭ ਕੀਤੇ ਗਏ ਸਨ। ਸਿੱਖ ਪ੍ਰਬੰਧਕਾਂ ਨੇ
