ਮੰਤਰੀਆਂ ਦੀਆਂ ਮੀਟਿੰਗਾਂ ‘ਤੇ ਲਟਕੀ NEET ਤੇ JEE ਦੀਆਂ ਪ੍ਰੀਖਿਆਵਾਂ
‘ਦ ਖ਼ਾਲਸ ਬਿਊਰੋ:- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਸੱਤ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਗਈ ਇੱਕ ਵਰਚੁਅਲ ਬੈਠਕ ਵਿੱਚ ਕੋਰੋਨਾਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ NEET ਅਤੇ JEE ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਲਈ ਗੈਰ-ਭਾਜਪਾ ਸ਼ਾਸਿਤ ਰਾਜਾਂ ਨਾਲ ਸਬੰਧਤ ਸੱਤ ਮੁੱਖ ਮੰਤਰੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਵਕਾਲਤ ਕੀਤੀ ਹੈ। NEET ਅਤੇ JEE
