ਯਾਤਰਾ ਤੋਂ ਪਹਿਲਾਂ ਵੈਸ਼ਨੋ ਦੇਵੀ ਮੰਦਰ ਦੇ 8 ਪੁਜਾਰੀਆਂ ਨੂੰ ਹੋਇਆ ਕੋਰੋਨਾ, ਕੀ ਰੱਦ ਹੋ ਸਕਦੀ ਹੈ ਯਾਤਰਾ
‘ਦ ਖ਼ਾਲਸ ਬਿਊਰੋ:- ਜੰਮੂ ਦੇ ਕਟੜਾ ਸ਼ਹਿਰ ਨੇੜੇ ਸਥਿਤ ਮਾਤਾ ਵੈਸ਼ਨੋ ਦੇਵੀ ਮੰਦਿਰ ਦੇ ਅੱਠ ਹੋਰ ਪੁਜਾਰੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ ਜਿਸ ਨਾਲ ਮੰਦਿਰ ਵਿੱਚ ਕੋਰੋਨਾ ਸੰਕਰਮਿਤ ਪੀੜਤਾਂ ਦੀ ਗਿਣਤੀ 12 ਹੋ ਗਈ ਹੈ। ਇਸ ਨਾਲ ਵੈਸ਼ਨੋ ਦੇਵੀ ਯਾਤਰਾ ‘ਤੇ ਅਸਰ ਪੈ ਸਕਦਾ ਹੈ। 11 ਅਗਸਤ ਨੂੰ ਵੈਸ਼ਨੋ ਦੇਵੀ ਮੰਦਿਰ ਵਿੱਚ ਤਿੰਨ ਭਜਨ
