ਦਿੱਲੀ ਹਿੰਸਾ ਨਾਲ ਸ਼ਾਹ-ਮੋਦੀ ਦੀ ਜੋੜੀ ਨੂੰ ਖ਼ਤਰਾ
ਚੰਡੀਗੜ੍ਹ-(ਪੁਨੀਤ ਕੌਰ) ਸੰਸਦ ਵਿੱਚ ਬਜਟ ਸੈਸ਼ਨ ਦਾ ਦੂਜਾ ਪੜਾਅ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਪਹਿਲੇ ਦਿਨ ਦਿੱਲੀ ਹਿੰਸਾ ਦੇ ਮੁੱਦੇ ‘ਤੇ ਹੰਗਾਮਾ ਹੋਇਆ। ਹਿੰਸਾ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਕਾਫੀ ਹੰਗਾਮਾ ਹੋਇਆ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਸਦਨ ਵਿੱਚ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਹਿੰਸਾ ਲਈ ਪ੍ਰਧਾਨ ਮੰਤਰੀ ਨਰਿੰਦਰ
