LOC ਤੋਂ ਲੈ ਕੇ LAC ਤੱਕ ਜਿਸ ਨੇ ਵੀ ਸਾਡੇ ਵੱਲ ਅੱਖ ਚੁੱਕੀ, ਸਾਡੇ ਦੇਸ਼ ਦੀ ਫ਼ੌਜ ਨੇ ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ- ਮੋਦੀ
‘ਦ ਖ਼ਾਲਸ ਬਿਊਰੋ:- ਭਾਰਤ ਦੇ 74ਵੇਂ ਅਜ਼ਾਦੀ ਦਿਹਾੜੇ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲ੍ਹੇ ‘ਤੇ ਸੱਤਵੀਂ ਵਾਰ ਤਿਰੰਗਾ ਲਹਿਰਾਇਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੁਨੀਆ ਆਪਸ ਵਿੱਚ ਜੁੜੀ ਹੋਈ ਹੈ ਅਤੇ ਇੱਕ ਦੂਜੇ ‘ਤੇ ਨਿਰਭਰ ਹੈ। ਇਸ ਲਈ ਜੇ ਭਾਰਤ ਨੇ
