ਮੁੰਬਈ ‘ਚ ਮੀਂਹ ਨੇ 46 ਸਾਲਾਂ ਦਾ ਰਿਕਾਰਡ ਤੋੜਿਆ, ਕਈ ਇਲਾਕੇ ਪਾਣੀ ‘ਚ ਡੁੱਬੇ, ਰੈੱਡ ਅਲਰਟ ਜਾਰੀ
‘ਦ ਖ਼ਾਲਸ ਬਿਊਰੋ :- ਮੁੰਬਈ ‘ਚ 4 ਅਗਸਤ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਸਾਰੇ ਸ਼ਹਿਰ ‘ਚ ਹੜ ਵਰਗੀ ਸਥਿਤੀ ਪੈਦਾ ਹੋ ਗਈ ਹੈ। ਮੁੰਬਈ, ਠਾਣੇ ਤੇ ਪਾਲਘਰ ‘ਚ ਅਜੇ ਵੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜਿਸ ਨਾਲ ਮੋਸਮ ਵਿਭਾਗ ਵੱਲੋਂ ‘ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਜਿਸ ਨੂੰ ਵੇਖਦੇ ਹੋਏ ਮਹਾਰਾਸ਼ਟਰ
