ਸਿਟੀ ਬਿਊਟੀਫ਼ੁਲ ਵੀ 31 ਮਾਰਚ ਤੱਕ ਲਾਕਡਾਊਨ
ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕੋਰੋਨਾਵਾਇਰਸ ਦੇ ਫੈਲਣ ਨੂੰ ਰੋਕਣ ਲਈ 31 ਮਾਰਚ ਤੱਕ ਲਾਕਡਾਊਨ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਸ਼ਹਿਰ ਦੇ ਦਫਤਰ, ਸਕੂਲ, ਕਾਲਜ, ਫੈਕਟਰੀਆਂ ਅਤੇ ਹੋਰ ਕਾਰੋਬਾਰੀ ਅਦਾਰਿਆਂ ਸਮੇਤ ਸਾਰੀਆਂ ‘ਗੈਰ-ਜ਼ਰੂਰੀ ਸੰਸਥਾਵਾਂ’ 31 ਮਾਰਚ ਤੱਕ ਬੰਦ ਰਹਿਣਗੀਆਂ। ਸਾਰੀ ਜਨਤਕ ਆਵਾਜਾਈ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਸਬਜ਼ੀਆਂ ਦੀਆਂ ਦੁਕਾਨਾਂ,
