ਨਵੇਂ ਨਿਯਮਾਂ ਵਿੱਚ ਚੰਡੀਗੜ੍ਹੀਆਂ ‘ਤੇ ਹੋਈ ਸਖ਼ਤੀ
‘ਦ ਖ਼ਾਲਸ ਬਿਊਰੋ:- ਕੇਂਦਰ ਸਰਕਾਰ ਵੱਲੋਂ ਅਨਲੌਕ-3 ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਵੱਧ ਰਹੇ ਕੋਰੋਨਾਵਾਇਰਸ ਦੇ ਕੇਸਾਂ ਨੂੰ ਵੇਖਦਿਆਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਵਿੱਚ ਕੋਈ ਵੀ ਢਿੱਲ ਨਾ ਦੇਣ ਦਾ ਫੈਸਲਾ ਕੀਤਾ ਹੈ। ਸੁਖਨਾ ਝੀਲ ’ਤੇ ਸੈਲਾਨੀਆਂ ਦੀ ਭੀੜ ਘਟਾਉਣ ਲਈ 1
