India International

ਚੀਨ ਤੋਂ ਭਾਰਤ ਨੂੰ ਬਚਾਉਣ ਲਈ ਟਰੰਪ ਨੇ ਭਾਰਤ ਨੂੰ ਕਿਹਾ ‘I love India’

‘ਦ ਖ਼ਾਲਸ ਬਿਊਰੋ:- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਯਾਰੀ ਦੀ ਝਲਕ ਦੋਵਾਂ ਦੇ ਟਵਿਟਰ ਅਕਾਊਂਟ ‘ਤੇ ਦਿਖਾਈ ਦਿੰਦੀ ਰਹਿੰਦੀ ਹੈ। 4 ਜੁਲਾਈ ਨੂੰ ਅਮਰੀਕਾ ਵਿੱਚ 244 ਵਾਂ ਅਜਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿਟਰ ਅਕਾਊਂਟ ਦੇ ਜਰੀਏ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਅਮਰੀਕਾ ਦੇ

Read More
India International

ਸਿੱਖਸ ਫਾਰ ਜਸਟਿਸ (SFJ) ਦੀਆਂ 40 ਵੈੱਬਸਾਈਟਾਂ ਭਾਰਤ ਸਰਕਾਰ ਨੇ ਕੀਤੀਆਂ ਬਲੌਕ

‘ਦ ਖ਼ਾਲਸ ਬਿਊਰੋ:- ਸਿੱਖਸ ਫਾਰ ਜਸਟਿਸ ਵੱਲੋਂ ਖਾਲਿਸਤਾਨ ਨੂੰ ਲੈ ਕੇ ਰੈਫਰੈਂਡਮ-2020 ਦੀਆਂ ਗਤੀਵਿਧੀਆਂ ਤੇਜ ਕਰ ਦਿੱਤੀਆਂ ਗਈਆਂ ਹਨ। ਪਿਛਲੇ ਦਿਨੀਂ ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਸਿੰਘ ਪੰਨੂੰ ਨੇ ਪੰਜਾਬ ਵਿੱਚ ਰੈਫਰੈਂਡਮ-2020 ਲਈ ਵੋਟਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਕਰਨ ਵਾਸਤੇ 4 ਜੁਲਾਈ ਤੋਂ ਵੈੱਬਸਾਈਟ ਲਾਂਚ ਕਰਨ ਦਾ ਐਲਾਨ ਕੀਤਾ ਸੀ।   ਇਸ ਤੋਂ ਬਾਅਦ

Read More
India

ਕੇਰਲਾ ‘ਚ ‘ਕਮਿਊਨਿਟੀ ਟਰਾਂਸਮਿਸ਼ਨ’ ਦਾ ਖ਼ਤਰਾ, ਮੁੜ ਕੀਤਾ ਗਿਆ ਲੌਕਡਾਊਨ

‘ਦ ਖ਼ਾਲਸ ਬਿਊਰੋ:- ਕੇਰਲ ਭਾਰਤ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜੋ ਕੋਰੋਨਾਵਾਇਰਸ ਦੇ ‘ਕਮਿਊਨਿਟੀ ਟਰਾਂਸਮਿਸ਼ਨ’ ਦੀ ਕਗਾਰ ‘ਤੇ ਖੜ੍ਹਾ ਹੈ। ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਤਹਿਤ ਸਰਕਾਰ ਨੇ ਰਾਜਧਾਨੀ ਥਿਰੂਵੰਤਪੁਰਮ ਵਿੱਚ ਇੱਕ ਹਫ਼ਤੇ ਲਈ ਇੱਕ ਵਾਰ ਮੁੜ ਤੋਂ ਲੌਕਡਾਊਨ ਦਾ ਐਲਾਨ ਕੀਤਾ ਹੈ ਅਤੇ ਇਹ ਲੌਕਡਾਊਨ ਅੱਜ ਸਵੇਰ 6

Read More
India

ਭਾਰਤ ‘ਚ ਕੋਰੋਨਾਵਾਇਰਸ ਕੇਸਾਂ ਦੀ ਗਿਣਤੀ 7 ਲੱਖ ਤੋਂ ਪਾਰ, ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼

‘ਦ ਖ਼ਾਲਸ ਬਿਊਰੋ:- ਭਾਰਤ ਵਿੱਚ ਕੋਰੋਨਾਵਾਇਰਸ ਦੇ ਪ੍ਰਭਾਵਿਤ ਕੇਸਾਂ ਦੀ ਗਿਣਤੀ 7 ਲੱਖ ਤੱਕ ਪਹੁੰਚ ਗਈ ਹੈ। ਦੁਨੀਆ ਵਿੱਚ ਸਭ ਤੋਂ ਵੱਧ ਕੋਰੋਨਾ ਮਾਮਲਿਆਂ ਦੀ ਸੂਚੀ ਵਿੱਚ ਭਾਰਤ ਹੁਣ ਤੀਜੇ ਸਥਾਨ ‘ਤੇ ਪਹੁੰਚ ਗਿਆ ਹੈ। ਪਹਿਲਾਂ ਭਾਰਤ ਕੋਵਿਡ-19 ਦੇ ਸਭ ਤੋਂ ਵੱਧ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਚੌਥੇ ਨੰਬਰ ‘ਤੇ ਸੀ।   ਕੋਵਿਡ-19 ਦੇ ਸਭ

Read More
India International Punjab

SFJ ਨੇ ਰੈਫ਼ਰੈਂਡਮ-2020 ਲਈ ਵੋਟਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਵੈੱਬਸਾਈਟ ਕੀਤੀ ਜਾਰੀ

‘ਦ ਖ਼ਾਲਸ ਬਿਊਰੋ:- ‘ਸਿੱਖਸ ਫਾਰ ਜਸਟਿਸ’ ਵੱਲੋਂ ਪੰਜਾਬ ਵਿੱਚ ਰੈਫਰੈਂਡਮ-2020 ਲਈ ਵੋਟਾਂ ਦੀ ਰਜਿਸਟ੍ਰੇਸ਼ਨ 4 ਜੁਲਾਈ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸਦੇ ਸੰਬੰਧ ਵਿੱਚ SFJ ਨੇ ਇਕ ਰੂਸੀ ਵੈੱਬ ਪੋਰਟਲ ਰਾਹੀਂ ਪੰਜਾਬ ਵਿੱਚ ਲੋਕਾਂ ਲਈ ‘ਰੈਫਰੈਂਡਮ-2020’ ਵਾਸਤੇ ਆਨਲਾਈਨ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। SFJ ਵੱਲੋਂ ਪਿਛਲੇ ਸਾਲ ਜੁਲਾਈ ਵਿੱਚ ਖਾਲਿਸਤਾਨ

Read More
India Punjab

ਬਰਗਾੜੀ ਮਾਮਲੇ ‘ਚ SIT ਵੱਲੋਂ ਦੋਸ਼ੀਆਂ ਤੋਂ ਪੁੱਛ ਪੜਤਾਲ ਜਾਰੀ

‘ਦ ਖਾਲਸ ਬਿਊਰੋ:- ਬਰਗਾੜੀ ਬੇਅਦਬੀ ਮਾਮਲੇ ਵਿੱਚ 4 ਜੁਲਾਈ ਨੂੰ 7 ਡੇਰਾ ਪ੍ਰੇਮੀਆਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ 5 ਦੋਸ਼ੀਆਂ 2 ਦਿਨਾਂ ਲਈ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਜਿਸ ਤੋਂ ਬਾਅਦ ਅੱਜ SIT ਦੀ ਟੀਮ ਵੱਲੋਂ ਇਹਨਾਂ ਡੇਰਾ ਪ੍ਰੇਮੀਆਂ ਤੋਂ ਬਹੁਤ ਹੀ ਤੇਜੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ। SIT ਦੀ ਟੀਮ

Read More
India

ਕਰਮਚਾਰੀਆਂ ਨੂੰ ਤਨਖਾਹਾਂ ਦੇਣ ਲਈ ਪੈਸੇ ਨਹੀਂ, ਪਰ ਮੰਤਰੀਆਂ ਲਈ ਕਾਰਾਂ ਖ਼ਰੀਦਣ ਲਈ ਜਾਰੀ ਕੀਤੇ 1.37 ਕਰੋੜ

‘ਦ ਖ਼ਾਲਸ ਬਿਊਰੋ:- ਇੱਕ ਪਾਸੇ ਦੇਸ਼ ਕੋਰੋਨਾ ਮਹਾਂਮਾਰੀ ਕਰਕੇ ਆਰਥਿਕ ਸੰਕਟ ਨਾਲ ਜੂਝ ਰਿਹਾ ਹੈ। ਓਧਰ ਦੂਸਰੇ ਪਾਸੇ ਮਹਾਰਾਸ਼ਟਰ ਸਰਕਾਰ ਨੇ ਆਰਥਿਕ ਸੰਕਟ ਦੌਰਾਨ ਆਪਣੇ ਮੰਤਰੀਆਂ ਲਈ 1.37 ਕਰੋੜ ਰੁਪਏ ਦੀ ਲਾਗਤ ਨਾਲ ਕਾਰਾਂ ਖਰੀਦਣ ਨੂੰ ਵਿਸ਼ੇਸ਼ ਪ੍ਰਵਾਨਗੀ ਦੇ ਦਿੱਤੀ ਹੈ।   ਜਿਕਰਯੋਗ ਹੈ ਕਿ ਕੋਵਿਡ-19 ਕਾਰਨ ਕੇਂਦਰ ਅਤੇ ਸੂਬਾ ਸਰਕਾਰਾਂ ਆਰਥਿਕ ਮੰਦੀ ਵਿੱਚੋਂ ਲੰਘ

Read More
India Punjab

ਰੇਲ ਹਾਦਸੇ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦੀ ਪਾਕਿ PM ਨਾਲ ਵਿਸ਼ੇਸ਼ ਗੱਲਬਾਤ

‘ਦ ਖ਼ਾਲਸ ਬਿਊਰੋ:-ਪਾਕਿਸਤਾਨ ਰੇਲ ਹਾਦਸੇ ’ਚ ਸਿੱਖ ਸ਼ਰਧਾਲੂਆਂ ਦੀਆਂ ਹੋਈ ਮੌਤ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ PM ਇਮਰਾਨ ਖਾਨ ਨੂੰ ਕਿਹਾ ਕਿ ਪੀੜਤ ਪਰਿਵਾਰਾਂ ਦੀ ਇਸ ਔਖੇ ਸਮੇਂ ‘ਚ ਹਰ ਤਰ੍ਹਾਂ ਢੁਕਵੀਂ ਮਦਦ ਕੀਤੀ

Read More
India

ਸ਼ੰਕਰ ਨੇ ਬਣਵਾਇਆ 24 ਕੈਰਟ ਸੋਨੇ ਦਾ ਮਾਸਕ, ਕੀਮਤ ਹੈ 2.89 ਲੱਖ ਰੁਪਏ!

‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਨਾਲ ਪੂਰਾ ਦੇਸ਼ ਲੜ ਰਿਹਾ ਹੈ। ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਸਕ ਪਾਉਣਾ ਅਤਿ ਜਰੂਰੀ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਦੇਸ਼ ਵਿੱਚ ਕੁਝ ਅਮੀਰ ਲੋਕ ਆਪਣੇ ਵੱਖਰੇ ਸ਼ੌਕ ਦਿਖਾ ਰਹੇ ਹਨ। ਮਹਾਰਾਸ਼ਟਰ ਦੇ ਪੁਣੇ ਵਿੱਚ ਸ਼ੰਕਰ ਕੁਰੇਦਾ ਨਾਂ ਦੇ ਵਿਅਕਤੀ ਨੇ ਆਪਣੇ ਲਈ 24 ਕੈਰਟ ਸੋਨੇ ਦਾ ਮਾਸਕ ਬਣਵਾਇਆ ਹੈ। ਜਿਸ

Read More
India

ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ, 30 ਨਵੰਬਰ ਤੱਕ ਭਰ ਸਕਦੇ ਹੋ ITR

‘ਦ ਖ਼ਾਲਸ ਬਿਊਰੋ:- ਕੋਵਿਡ-19 ਦੇ ਚੱਲਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਮਦਨ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਹਨਾਂ ਐਲਾਨ ਕੀਤਾ ਹੈ ਕਿ ਹੁਣ ਵਿੱਤੀ ਸਾਲ 2019-20 ਦੀ ਆਮਦਨ ਟੈਕਸ ਰਿਟਰਨ ਭਰਨ ਦੀ ਆਖਰੀ ਮਿਤੀ 30 ਨਵੰਬਰ 2020 ਤੱਕ ਕਰ ਦਿੱਤੀ ਗਈ ਹੈ। ਪਹਿਲਾਂ ਇਸਦੀ ਆਖਰੀ ਤਾਰੀਖ 31 ਜੁਲਾਈ 2020 ਮਿਥੀ

Read More