India International

ਯੂਕਰੇਨ ਅਤੇ ਰੂਸ ਮਿਲ-ਬੈਠ ਕੇ ਜੰਗ ਤੋਂ ਬਾਹਰ ਨਿਕਲਣ ਦੇ ਤਰੀਕੇ ਲੱਭਣ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਕਰੇਨੀ ਰਾਸ਼ਟਰਪਤੀ ਵਲੋਦੀਮੀਰ ਜ਼ੇਲੈਂਸਕੀ ਨੂੰ ਕਿਹਾ ਕਿ ਯੂਕਰੇਨ ਤੇ ਰੂਸ ਨੂੰ ਬਿਨਾਂ ਕਿਸੇ ਦੇਰੀ ਮਿਲ ਬੈਠ ਕੇ ਮੌਜੂਦਾ ਜੰਗ ਨੂੰ ਖ਼ਤਮ ਕਰਨ ਲਈ ਰਾਹ ਤਲਾਸ਼ਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਰੂਸ-ਯੂਕਰੇਨ ਟਕਰਾਅ ਦੀ ਸ਼ੁਰੂਆਤ ਤੋਂ ਹੀ ਭਾਰਤ ਅਮਨ ਤੇ ਸ਼ਾਂਤੀ ਦਾ ਹਾਮੀ ਰਿਹਾ ਹੈ। ਜੰਗ ਦੇ ਪਰਛਾਵੇਂ ਹੇਠ ਕੀਵ

Read More
India Punjab Religion

ਕੰਗਨਾ ਰਣੌਤ ਦੀ ‘ਐਮਰਜੰਸੀ’ ਫ਼ਿਲਮ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਕਾਰਵਾਈ

ਅੰਮ੍ਰਿਤਸਰ : ਕੰਗਨਾ ਰਣੌਤ ਦੀ ਨਵੀਂ ਆ ਰਹੀ ਫ਼ਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਈ ਹੈ। ਫਿਲਮ ਐਮਰਜੈਂਸੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ ਜਤਾਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਹੁਣ ਜੀ-ਸਟੂਡੀਓ ਨੂੰ ਵਿਵਾਦਤ ਦ੍ਰਿਸ਼ਾਂ ਵਾਲੀ ਫਿਲਮ ਐਮਰਜੈਂਸੀ ਦਾ ਟ੍ਰੇਲਰ ਰਿਲੀਜ਼ ਕਰਨ ਦਾ ਦੋਸ਼

Read More
India Punjab

ਪੰਜਾਬ ਦੇ ਪਾਣੀਆਂ ‘ਤੇ ਵੱਜਣ ਜਾ ਰਿਹਾ ਡਾਕਾ! ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਕਾਰਵਾਈ ਕੀਤੀ ਤੇਜ਼

ਚੰਡੀਗੜ੍ਹ : ਪਾਣੀਆਂ ਦੀ ਵੰਡ ਨੂੰ ਦੁਰਸਤ ਅਤੇ ਨਵੇਂ ਸਿਰੇ ਤੋਂ ਕਰਨ ਦੇ ਲਈ ਪੰਜਾਬ ਸਰਕਾਰ ਨੇ  ਰਾਵੀ ਬਿਆਸ ਜਲ ਟ੍ਰਿਬਿਊਨਲ ਕੋਲ ਪਹੁੰਚ ਕੀਤੀ ਹੈ। ਕਿਉਂਕਿ ਰਾਵੀ ਬਿਆਸ ਜਲ ਟ੍ਰਿਬਿਊਨਲ ਨੇ ਤਿੰਨ ਸੂਬਿਆਂ ‘ਚ ਪਾਣੀਆਂ ਦੀ ਵੰਡ ਦੇ ਮਾਮਲੇ ‘ਤੇ ਕਾਰਵਾਈ ਤੇਜ਼ ਕਰ ਦਿੱਤੀ ਹੈ।  ਜਿਸ ਕਰਕੇ ਪੰਜਾਬ ਸਰਕਾਰ ਨੇ ਇਹ ਵੰਡ ਨਵੇਂ ਸਿਰੇ ਤੋਂ

Read More
India

ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧੀਆਂ, ਸੀਬੀਆਈ ਨੂੰ ਕੇਸ ਚਲਾਉਣ ਦੀ ਮਿਲੀ ਮਨਜ਼ੂਰੀ

ਦਿੱਲੀ : ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ। ਆਬਕਾਰੀ ਨੀਤੀ ‘ਚ ਕਥਿਤ ਘੁਟਾਲੇ ਨਾਲ ਸਬੰਧਤ ਸੀ.ਬੀ.ਆਈ. ਮਾਮਲੇ ‘ਚ ਉਸ ‘ਤੇ ਮੁਕੱਦਮਾ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਸੀਬੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਜਾਂਚ ਏਜੰਸੀ ਨੇ ਸ਼ੁੱਕਰਵਾਰ ਨੂੰ ਰਾਊਸ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਉਸ ਨੂੰ

Read More
India Sports

ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ, ਵੀਡੀਓ ਜਾਰੀ ਕਰ ਕੀਤਾ ਸੰਨਿਆਸ ਦਾ ਐਲਾਨ

ਦਿੱਲੀ : ਭਾਰਤੀ ਕ੍ਰਿਕਟ ਸਟਾਰ ਸ਼ਿਖਰ ਧਵਨ ਨੇ ਅੰਤਰਰਾਸ਼ਟਰੀ ਕ੍ਰਿਕਟ ਅਤੇ ਘਰੇਲੂ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਸ਼ਿਖਰ ਧਵਨ ਨੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕਰਕੇ ਆਪਣੇ ਫੈਸਲੇ ਬਾਰੇ ਕਿਹਾ ਅਤੇ ਦੱਸਿਆ। ਸ਼ਿਖਰ ਧਵਨ ਟੀਮ ‘ਚ ਗੱਬਰ ਦੇ ਨਾਂ ਨਾਲ ਮਸ਼ਹੂਰ ਸਨ। ਉਹ ਆਈਪੀਐਲ 2024 ਵਿੱਚ ਪੰਜਾਬ ਕਿੰਗਜ਼ ਲਈ ਖੇਡਦੇ ਨਜ਼ਰ

Read More
India

ਯੂਪੀ ਦੇ ਇਸ ਸਕੂਲ ‘ਚ ਵਾਪਰਿਆ ਵੱਡਾ ਹਾਦਸਾ! ਇੰਨੇ ਬੱਚੇ ਹੋਏ ਜ਼ਖ਼ਮੀ

ਉੱਤਰ ਪ੍ਰਦੇਸ਼ (Uttar pradesh) ਦੇ ਬਾਰਾਬੰਕੀ ਜ਼ਿਲ੍ਹੇ ਦੇ ਜਹਾਂਗੀਰਾਬਾਦ ਵਿੱਚ ਅਵਧ ਅਕੈਡਮੀ ਦੇ ਨਾਮ ਨਾਲ ਚਲਾਏ ਜਾ ਰਹੇ ਸਕੂਲ ਵਿੱਚ ਮੰਜਿਲ ਦਾ ਇਕ ਛੱਜਾ ਡਿੱਗ ਗਿਆ, ਜਿਸ ਕਾਰਨ 60 ਬੱਚੇ ਜ਼ਖ਼ਮੀ ਹੋ ਗਏ ਹਨ। ਇਸ ਕਾਰਨ 10 ਬੱਚਿਆਂ ਦਾ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਤੋਂ ਬਾਅਦ ਸਕੂਲ ਦਾ ਮੈਨੇਜਰ ਫਰਾਰ ਦੱਸਿਆ ਜਾ ਰਿਹਾ

Read More
India Punjab Video

ਅੱਜ ਦੀਆਂ 06 ਵੱਡੀਆਂ ਖ਼ਬਰਾਂ

ਭਾਰਤ ਭੂਸ਼ਣ ਆਸ਼ੂ ਦੀ ਰਿਮਾਂਡ ਹੋਰ ਵਧੀ

Read More