ਪਾਕਿਸਤਾਨ ਵੱਲੋਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਨੂੰ ਹਰੀ ਝੰਡੀ, ਭਾਰਤ ਹਾਲੇ ਚੁੱਪ ਹੈ!
‘ਦ ਖ਼ਾਲਸ ਬਿਊਰੋ:- ਪਾਕਿਸਤਾਨ ਸਰਕਾਰ ਨੇ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਇੱਕ ਅਹਿਮ ਫੈਸਲਾ ਲਿਆ ਹੈ। ਪਾਕਿਸਤਾਨ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੈ। ਭਾਰਤ ਨੂੰ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਪਾਕਿਸਤਾਨੀ ਵਿਦੇਸ਼ ਵਿਭਾਗ ਨੇ ਕਿਹਾ ਕਿ ਕਰੋਨਾ ਕਾਰਨ ‘ਲਾਂਘੇ’ ਨੂੰ ਅਸਥਾਈ ਤੌਰ
