ਦਿੱਲੀ ‘ਚ ਪ੍ਰਦੂਸ਼ਣ ਦਾ ਸੰਕਟ ਡੂੰਘਾ, ਸੁਧਾਰ ਤੋਂ ਬਾਅਦ ਹਵਾ ਫਿਰ ਤੋਂ ਜ਼ਹਿਰੀਲੀ
ਦਿੱਲੀ ਦੀ ਹਵਾ ਦੀ ਗੁਣਵੱਤਾ ਲਗਾਤਾਰ ਵਿਗੜਦੀ ਜਾ ਰਹੀ ਹੈ। ਹਾਲਾਂਕਿ ਬੁੱਧਵਾਰ ਨੂੰ ਮਾਮੂਲੀ ਸੁਧਾਰ ਦਰਜ ਕੀਤਾ ਗਿਆ ਸੀ। ਪਰ, ਵੀਰਵਾਰ ਨੂੰ ਫਿਰ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਏਅਰ ਕੁਆਲਿਟੀ ਇੰਡੈਕਸ (AQI) ਅਜੇ ਵੀ 392 ‘ਤੇ ‘ਬਹੁਤ ਖਰਾਬ’ ਸ਼੍ਰੇਣੀ ਵਿੱਚ ਰਿਹਾ। ਰਾਸ਼ਟਰੀ ਰਾਜਧਾਨੀ ‘ਚ ਬੁੱਧਵਾਰ ਸ਼ਾਮ 4 ਵਜੇ ਤੱਕ 24 ਘੰਟੇ ਦੀ ਔਸਤ AQI